ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਤਿੰਨ ਹੋਰ ਆਈ ਏ ਐਸ ਅਫਸਰ ਦੇ ਤਬਾਦਲੇ ਹੋਏ ਹਨ। ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਪੰਜਾਬ ਪੁਲਿਸ ਪ੍ਰਸ਼ਾਸ ਵਿੱਚ ਵੱਡਾ ਫੇਰ ਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਅੱਜ ਪੰਜਾਬ ਸਰਕਾਰ ਨੇ ਵਿਜੇ ਕੁਮਾਰ ਜੰਜੂਆ, ਆਈ.ਏ.ਐਸ, ਨੂੰ ਪੰਜਾਬ ਸਰਕਾਰ ਦਾ ਮੁੱਖ ਸਕੱਤਰ ਅਤੇ ਅਨਿਰੁਧ ਤਿਵਾੜੀ, ਆਈ.ਏ.ਐਸ. ਦੀ ਥਾਂ 'ਤੇ ਪ੍ਰਸੋਨਲ ਅਤੇ ਵਿਜੀਲੈਂਸ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।