Home /News /punjab /

ਪੰਜਾਬ ਦੇ ਸਰਕਾਰੀ ਕਾਲਜਾਂ ਵਿਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਰੱਦ

ਪੰਜਾਬ ਦੇ ਸਰਕਾਰੀ ਕਾਲਜਾਂ ਵਿਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਰੱਦ

(ਫਾਇਲ ਫੋਟੋ)

(ਫਾਇਲ ਫੋਟੋ)

ਇਨ੍ਹਾਂ ਅਹੁਦਿਆਂ ਲਈ ਸਿਰਫ ਸਰਕਾਰੀ ਕਾਲਜਾਂ ਵਿੱਚ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ’ਤੇ ਕੰਮ ਕਰਨ ਵਾਲਿਆਂ ਨੂੰ ਹੀ ਵਾਧੂ ਪੰਜ ਅੰਕ ਦੇਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਸੋਮਵਾਰ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ।

  • Share this:
    ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਰੱਦ ਕਰ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਭਰਤੀ ਪ੍ਰਕਿਰਿਆ ਰੱਦ ਕੀਤੀ ਹੈ।

    ਇਨ੍ਹਾਂ ਅਹੁਦਿਆਂ ਲਈ ਸਿਰਫ ਸਰਕਾਰੀ ਕਾਲਜਾਂ ਵਿੱਚ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ ’ਤੇ ਕੰਮ ਕਰਨ ਵਾਲਿਆਂ ਨੂੰ ਹੀ ਵਾਧੂ ਪੰਜ ਅੰਕ ਦੇਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਸੋਮਵਾਰ ਨੂੰ ਹਾਈਕੋਰਟ ਨੇ ਰੱਦ ਕਰ ਦਿੱਤਾ।

    ਅਦਾਲਤ ਦਾ ਇਹ ਫੈਸਲਾ ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਕਈ ਪਟੀਸ਼ਨਾਂ 'ਤੇ ਆਇਆ ਹੈ।  ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਪਿਛਲੇ ਸਾਲ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।

    ਪੰਜਾਬ ਸਰਕਾਰ ਨੇ ਪਿਛਲੇ ਸਾਲ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਸੀ।
    Published by:Gurwinder Singh
    First published:

    Tags: Government job, Job

    ਅਗਲੀ ਖਬਰ