Home /News /punjab /

ਵਿਸ਼ਵ ਬੈਂਕ ਨੇ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ

ਵਿਸ਼ਵ ਬੈਂਕ ਨੇ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ

(ਫਾਇਲ ਫੋਟੋ)

(ਫਾਇਲ ਫੋਟੋ)

ਵਰਲਡ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿਚ ਸੁਧਾਰ ਕਰਨ ਵਿੱਚ ਮਦਦ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦੇ ਦਿੱਤੀ ਹੈ।

  • Share this:

    ਵਰਲਡ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿਚ ਸੁਧਾਰ ਕਰਨ ਵਿੱਚ ਮਦਦ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦੇ ਦਿੱਤੀ ਹੈ।

    ਵਿਸ਼ਵ ਬੈਂਕ ਦੀ ਡਾਇਰੈਕਟਰ ਅਗਸਟੇ ਤਾਨੋ ਨੇ ਕਿਹਾ ਕਿ ਵਿਸ਼ਵ ਬੈਂਕ ਵੱਲੋਂ ਸਮੇਂ-ਸਮੇਂ ’ਤੇ ਅਜਿਹੀ ਸਹਾਇਤਾ ਰਾਸ਼ੀ ਜਾਰੀ ਕੀਤੀ ਜਾਂਦੀ ਹੈ।

    ਵਿਸ਼ਵ ਬੈਂਕ ਅਨੁਸਾਰ ਇਹ ਕਰਜ਼ 15 ਸਾਲਾਂ ਲਈ ਦਿੱਤਾ ਗਿਆ ਹੈ ਜਿਸ ਵਿਚ 6 ਮਹੀਨਿਆਂ ਦੀ ਛੋਟ ਵੀ ਦਿੱਤੀ ਗਈ ਹੈ।

    Published by:Gurwinder Singh
    First published:

    Tags: Loan, Loan waiver, World bank