• Home
 • »
 • News
 • »
 • punjab
 • »
 • THE YOUNG MAN ESCAPED AFTER SHOOTING HIS WIFE AND MOTHER IN LAW IN LUDHIANA

ਲੁਧਿਆਣਾ: ਪਤਨੀ ਤੇ ਸੱਸ ਨੂੰ ਗੋਲੀਆਂ ਮਾਰ ਕੇ ਨੌਜਵਾਨ ਫਰਾਰ

ਲੁਧਿਆਣਾ: ਪਤਨੀ ਤੇ ਸੱਸ ਨੂੰ ਗੋਲੀਆਂ ਮਾਰ ਕੇ ਨੌਜਵਾਨ ਫ਼ਰਾਰ (ਸੰਕੇਤਿਕ ਤਸਵੀਰ)

ਲੁਧਿਆਣਾ: ਪਤਨੀ ਤੇ ਸੱਸ ਨੂੰ ਗੋਲੀਆਂ ਮਾਰ ਕੇ ਨੌਜਵਾਨ ਫ਼ਰਾਰ (ਸੰਕੇਤਿਕ ਤਸਵੀਰ)

 • Share this:
  ਲੁਧਿਆਣਾ ਦੇ ਹੈਬੋਵਾਲ ਇਲਾਕੇ ਦੇ ਪਟੇਲ ਨਗਰ ਵਿਚ ਨੌਜਵਾਨ ਨੇ ਆਪਣੀ ਪਤਨੀ ਅਤੇ ਸੱਸ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਤੇ ਫਰਾਰ ਹੋ ਗਿਆ। ਦੋਵਾਂ ਜ਼ਖ਼ਮੀਆਂ ਨੂੰ ਗੁਆਂਢੀਆਂ ਨੇ ਹਸਪਤਾਲ ਵਿੱਚ ਦਾਖਲ ਕਰਵਾਇਆ ਜਿਥੇ ਦੋਵਾਂ ਦੀ ਹਾਲਤ ਗੰਭੀਰ ਹੈ।

  ਪ੍ਰਾਪਤ ਜਾਣਕਾਰੀ ਮੁਤਾਬਕ ਘਰੇਲੂ ਕਲੇਸ਼ ਕਾਰਨ ਜਸਵਿੰਦਰ ਸਿੰਘ ਨੇ ਅੱਜ ਸਵੇਰੇ 6 ਵਜੇ ਪਤਨੀ ਜਸਪ੍ਰੀਤ ਕੌਰ ਨੂੰ ਗੋਲੀ ਮਾਰ ਦਿੱਤੀ ਤੇ ਫੇਰ ਉਹ ਪ੍ਰਤਾਪ ਨਗਰ ਗਿਆ ਜਿਥੇ ਉਸ ਨੇ ਆਪਣੀ ਸੱਸ ਵੰਦਨਾ ਨੂੰ ਗੋਲੀ ਮਾਰ ਦਿੱਤੀ।

  ਜਾਣਕਾਰੀ ਅਨੁਸਾਰ ਘਰੇਲੂ ਵਿਵਾਦ ਦੇ ਚੱਲਦਿਆਂ ਜਸਵਿੰਦਰ ਸਿੰਘ ਨਾਮੀ ਨੌਜਵਾਨ ਵਲੋਂ ਆਪਣੀ ਪਤਨੀ ਜਸਪ੍ਰੀਤ ਕੌਰ ਅਤੇ ਸੱਸ ਵੰਦਨਾ ਨੂੰ ਗੋਲੀ ਮਾਰ ਦਿੱਤੀ। ਦੋਵਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
  Published by:Gurwinder Singh
  First published: