Home /News /punjab /

ਪਠਾਨਕੋਟ : ਟਰੈਕਟਰ-ਟਰਾਲੀ ਨੇ ਦਰੜੇ ਬਾਈਕ ਸਵਾਰ, ਤਿੰਨ ਲੋਕਾਂ ਦੀ ਮੌਤ, ਇੱਕ ਜ਼ਖਮੀ

ਪਠਾਨਕੋਟ : ਟਰੈਕਟਰ-ਟਰਾਲੀ ਨੇ ਦਰੜੇ ਬਾਈਕ ਸਵਾਰ, ਤਿੰਨ ਲੋਕਾਂ ਦੀ ਮੌਤ, ਇੱਕ ਜ਼ਖਮੀ

ਹਸਪਤਾਲ ਵਿੱਚ ਸੜਕ ਹਾਦਸਾ ਦਾ ਸ਼ਿਕਾਰ ਵਿਅਕਤੀ।

ਹਸਪਤਾਲ ਵਿੱਚ ਸੜਕ ਹਾਦਸਾ ਦਾ ਸ਼ਿਕਾਰ ਵਿਅਕਤੀ।

Road Accident-ਪਠਾਨਕੋਟ 'ਚ ਭਿਆਨਕ ਸੜਕ ਹਾਦਸੇ ਵਿੱਚ ਟਰੈਕਟਰ-ਟਰਾਲੀ ਨੇ ਬਾਈਕ ਸਵਾਰ ਦਰੜੇ। ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਅਤੇ ਇੱਕ ਜ਼ਖਮੀ ਹੋ ਗਿਆ।

 • Share this:
  ਪਠਾਨਕੋਟ : ਤੇਜ਼ ਰਫਤਾਰ ਅਕਸਰ ਹਾਦਸਿਆਂ ਦਾ ਕਾਰਨ ਬਣਦੀ ਹੈ, ਅਜਿਹਾ ਹੀ ਕੁਝ ਬੀਤੀ ਰਾਤ ਜ਼ਿਲ੍ਹਾ ਪਠਾਨਕੋਟ ਦੇ ਡਿਫੈਂਸ ਰੋਡ 'ਤੇ ਵਾਪਰਿਆ, ਜਿੱਥੇ ਇੱਕ ਮੋਟਰਸਾਈਕਲ ਸਵਾਰ ਚਾਰ ਵਿਅਕਤੀਆਂ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ, ਜਿਸ ਵਿੱਚ ਤਿੰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚ ਗਏ ਅਤੇ ਇਕ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

  ਇਸ ਸਬੰਧੀ ਜਦੋਂ ਹਸਪਤਾਲ ਪ੍ਰਸ਼ਾਸਨ ਨਾਲ ਗੱਲ ਕੀਤੀ ਗਈ ਤਾਂ ਡਾਕਟਰ ਅਰਪਨ ਦੱਸਿਆ ਕਿ ਅੱਜ ਹਸਪਤਾਲ 'ਚ ਇੱਕ ਹਾਦਸਾ ਵਾਪਰਿਆ ਹੈ, ਜਿਸ 'ਚ 4 ਵਿਅਕਤੀ ਸ਼ਾਮਲ ਹਨ, ਜਿਨ੍ਹਾਂ 'ਚੋਂ 3 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਇਕ ਦਾ ਇਲਾਜ ਚੱਲ ਰਿਹਾ ਹੈ। ਹਾਲਤ ਸਥਿਰ ਹੈ।
  Published by:Sukhwinder Singh
  First published:

  Tags: Pathankot, Road accident

  ਅਗਲੀ ਖਬਰ