ਪੰਜਾਬ 'ਚ ਤਿੰਨ ਕਰੋੋਨਾ ਵਾਇਰਸ ਦੇ ਤਿੰਨ ਹੋਰ ਮਰੀਜ ਆਏ ਸਾਹਮਣੇ, ਗਿਣਤੀ ਹੋਈ 29

News18 Punjabi | News18 Punjab
Updated: March 24, 2020, 2:31 PM IST
share image
ਪੰਜਾਬ 'ਚ ਤਿੰਨ ਕਰੋੋਨਾ ਵਾਇਰਸ ਦੇ ਤਿੰਨ ਹੋਰ ਮਰੀਜ ਆਏ ਸਾਹਮਣੇ, ਗਿਣਤੀ ਹੋਈ 29
ਪੰਜਾਬ 'ਚ ਤਿੰਨ ਕਰੋੋਨਾ ਵਾਇਰਸ ਦੇ ਤਿੰਨ ਹੋਰ ਮਰੀਜ ਆਏ ਸਾਹਮਣੇ, ਗਿਣਤੀ ਹੋਈ 29

ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵੱਧ ਕੇ 29 ਹੋ ਗਈ ਹੈ । ਇਸ ਤੋਂ ਇਲਾਵਾ ਪੰਜਾਬ 'ਚ 30 ਹਜ਼ਾਰ ਲੋਕਾਂ ਨੂੰ ਘਰਾਂ 'ਚ ਆਈਸੋਲੇਟ ਕੀਤਾ ਗਿਆ। ਨਵਾਂਸ਼ਹਿਰ 'ਚ ਕੋਰੋਨਾ ਦੇ 3 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ।

  • Share this:
  • Facebook share img
  • Twitter share img
  • Linkedin share img
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵੱਧ ਕੇ 29 ਹੋ ਗਈ ਹੈ । ਇਸ ਤੋਂ ਇਲਾਵਾ ਪੰਜਾਬ ਵਿਚ 30 ਹਜ਼ਾਰ ਲੋਕਾਂ ਨੂੰ ਘਰਾਂ 'ਚ ਆਈਸੋਲੇਟ ਕੀਤਾ ਗਿਆ। ਨਵਾਂਸ਼ਹਿਰ 'ਚ ਕੋਰੋਨਾ ਦੇ 3 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਮ੍ਰਿਤਕ ਬਜ਼ੁਰਗ ਬਲਦੇਵ ਸਿੰਘ ਦੇ 2 ਪੋਤਿਆਂ ਅਤੇ ਦੋਹਤੇ 'ਚ ਕੋਰੋਨਾ ਦੀ ਤਸਦੀਕ ਕੀਤਾ ਗਿਆ ਹੈ। ਨਵਾਂਸ਼ਹਿਰ 'ਚ ਹੁਣ ਤੱਕ ਕੋਰੋਨਾ ਦੇ 18 ਪੌਜ਼ੀਟਿਵ ਮਰੀਜ ਪਾਏ ਗਏ ਹਨ ।

ਨਵਾਂ ਸ਼ਹਿਰ ਦੇ ਸਿਵਲ ਹਸਪਤਾਲ 'ਚ ਆਈਸੋਲੇਟ ਕੀਤਾ ਗਿਆ। ਪੰਜਾਬ ਵਿਚ ਦਿਨੋ ਦਿਨ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਧੀ ਰਹੀ ਹੈ।ਜਿਕਰਯੋਗ ਹੈ ਕਿ ਇਸ ਬਜੁਰਗ ਦੇ ਸੰਪਰਕ ਵਿਚ ਆਉਣ ਨਾਲ ਫਿਲੌਰ ਵਿਚ ਕੋਰੋਨਾ ਵਾਇਰਸ ਦੇ ਤਿੰਨ ਮਰੀਜ ਸਾਹਮਣੇ ਆਏ ਸਨ। ਕੋਰੋਨਾ ਵਾਇਰਸ ਦੇ ਵੱਧਦੀ ਗਿਣਤੀ ਨੂੰ ਲੈ ਕੇ ਪੰਜਾਬ ਵਿਚ ਕਰਫਿਊ ਲਗਾਇਆ ਗਿਆ ਸੀ। ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ।
First published: March 24, 2020
ਹੋਰ ਪੜ੍ਹੋ
ਅਗਲੀ ਖ਼ਬਰ