ਪੰਜਾਬ 'ਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇ ਮਰੀਜ ਸਾਹਮਣੇ ਆਏ, ਮਰੀਜਾਂ ਦੀ ਗਿਣਤੀ 26

News18 Punjabi | News18 Punjab
Updated: March 24, 2020, 1:02 PM IST
share image
ਪੰਜਾਬ 'ਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇ ਮਰੀਜ ਸਾਹਮਣੇ ਆਏ, ਮਰੀਜਾਂ ਦੀ ਗਿਣਤੀ 26
ਪੰਜਾਬ 'ਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇ ਮਰੀਜ ਸਾਹਮਣੇ ਆਏ, ਮਰੀਜਾਂ ਦੀ ਗਿਣਤੀ 26

ਇਹ ਤਿੰਨੋ ਮਰੀਜ ਨਵਾਂ ਸ਼ਹਿਰ ਦੇ ਮ੍ਰਿਤਕ ਬਜੁਰਗ ਦੇ ਸੰਪਰਕ ਵਿਚ ਸਨ । ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ 26 ਹੋ ਗਈ ਹੈ।

  • Share this:
  • Facebook share img
  • Twitter share img
  • Linkedin share img
ਪੰਜਾਬ ਵਿਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇ ਮਰੀਜ ਸਾਹਮਣੇ ਆਏ ਹਨ। ਫਿਲੋਰ ਦੇ ਵਿਚ ਰਹਿਣ ਵਾਲੇ ਪਤੀ-ਪਤਨੀ ਅਤੇ ਬੱਚੇ ਦੀ ਰਿਪੋਰਟ ਆਈ ਪੋਜੀਟਿਵ ਆਈ ਹੈ। ਜਿਕਰਯੋਗ ਹੈ ਕਿ ਇਹ ਤਿੰਨੋ ਮਰੀਜ ਨਵਾਂ ਸ਼ਹਿਰ ਦੇ ਮ੍ਰਿਤਕ ਬਜੁਰਗ ਦੇ ਸੰਪਰਕ ਵਿਚ ਸਨ । ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ 26 ਹੋ ਗਈ ਹੈ। ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਨੂੰ ਆਈਸੋਲੇਟ ਕੀਤਾ ਗਿਆ ਹੈ। ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ 36 ਲੋਕਾਂ ਦੀ ਲਿਸਟ ਸਾਹਮਣੇ ਆਈ ਹੈ। ਜਿਹੜੇ ਮ੍ਰਿਤਕ ਦੇ ਸੰਪਰਕ ਵਿਚ ਆਏ ਸਨ। ਜਿਸ ਦੀ ਲਿਸਟ ਸਿਹਤ ਵਿਭਾਗ ਨੂੰ ਸੌਂਪ ਦਿੱਤੀ ਹੈ। ਇਹਨਾਂ ਲੋਕਾਂ ਨੂੰ ਸੈਨੇਟਾਈਜ਼ਰ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਸੱਕੀ ਮਰੀਜਾਂ ਨੂੰ ਲਗਾਤਰ ਆਈਸੋਲੇਟ ਕਰਕੇ ਸੈਂਪਲ ਭਰੇ ਜਾ ਰਹੇ ਹਨ ਅਤੇ ਇਹਨਾਂ ਲੋਕਾਂ ਦਾ ਜਾਂਚ ਕੀਤੀ ਜਾ ਰਹੀ ਹੈ।
First published: March 24, 2020
ਹੋਰ ਪੜ੍ਹੋ
ਅਗਲੀ ਖ਼ਬਰ