• Home
  • »
  • News
  • »
  • punjab
  • »
  • THREE PERSONS WERE SERIOUSLY INJURED IN A ROAD ACCIDENT IN AMRITSAR

ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ, ਹਾਦਸੇ 'ਚ ਤਿੰਨ ਲੋਕ ਗੰਭੀਰ ਜ਼ਖਮੀ

road accident-ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਦਾ ਕਹਿਰ। ਕਾਰ ਸਵਾਰ ਨੇ ਦੋ ਬਾਈਕ ਨੂੰ ਮਾਰੀ ਟੱਕਰ। ਹਾਦਸੇ 'ਚ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਮੌਕੇ 'ਤੇ ਲੋਕਾਂ ਨੇ ਕਾਰ ਸਵਾਰ ਨੂੰ ਕਾਬੂ ਕੀਤਾ। ਡ੍ਰਾਈਵਰ 'ਤੇ ਨਸ਼ੇ 'ਚ ਹੋਣ ਦਾ ਇਲਜ਼ਾਮ ਲਾਇਆ ਜਾ ਰਿਹਾ ਹੈ।

ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ, ਹਾਦਸੇ 'ਚ ਤਿੰਨ ਲੋਕ ਗੰਭੀਰ ਜ਼ਖਮੀ

  • Share this:
    ਅੰਮ੍ਰਿਤਸਰ ਦੇ ਲੁਹਾਰਕਾ ਰੋਡ 'ਤੇ ਸ਼ਰਾਬੀ ਕਾਰ ਚਾਲਕ ਨੇ ਤਿੰਨ ਵਿਅਕਤੀਆਂ ਨੂੰ ਕਾਰ ਜ਼ਖਮੀ ਕਰ ਦਿੱਤਾ ਹੈ।  ਸ਼ਰਾਬੀ ਕਾਰ ਚਾਲਕ ਨੇ ਦੋ ਬਾਈਕਾਂ ਨੂੰ ਟੱਕਰ ਮਾਰੀ, ਜਿਸ ਕਾਰ ਤਿੰਨ ਬਾਈਕ ਸਵਾਰ ਗੰਭੀਰ ਜ਼ਖਮੀ ਹੋ ਗਏ। ਮੌਕੇ 'ਤੇ ਖੜ੍ਹੇ ਲੋਕਾਂ ਨੇ ਕਾਰ ਚਾਲਕ ਨੂੰ ਫੜ ਲਿਆ। ਡ੍ਰਾਈਵਰ 'ਤੇ ਨਸ਼ੇ 'ਚ ਹੋਣ ਦਾ ਇਲਜ਼ਾਮ ਲਾਇਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

    ਖ਼ਬਰ ਅੱਪਡੇਟ ਹੋ ਰਹੀ ਹੈ...
    Published by:Sukhwinder Singh
    First published: