ਮਾਨਸਾ ਜ਼ਿਲੇ ਦੇ ਪਿੰਡ ਕਿਸ਼ਨਗੜ੍ਹ 'ਚ ਕਣਕ ਦੀ ਫਸਲ ਨੂੰ ਅੱਗ ਲੱਗ ਗਈ ਹੈ। ਹੁਣ ਤੱਕ ਕਰੀਬ 2 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਚੁੱਕੀ ਹੈ, ਫਿਰ ਵੀ ਲੋਕ ਆਪਣੇ ਪੱਧਰ 'ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਫਾਇਰ ਬ੍ਰਿਗੇਡ ਦੀ ਕੋਈ ਵੀ ਗੱਡੀ ਨੇੜੇ-ਤੇੜੇ ਨਾ ਹੋਣ ਕਾਰਨ ਇੱਥੇ ਹਰ ਵਾਰ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੁੰਦਾ ਹੈ।
ਖ਼ਬਰ ਅੱਪਡੇਟ ਹੋ ਰਹੀ ਹੈ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural, Mansa, Punjab farmers, Wheat