ਕਾਰ ਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ, 2 ਮੌਤਾਂ, 3 ਗੰਭੀਰ ਜ਼ਖਮੀ

News18 Punjabi | News18 Punjab
Updated: December 4, 2019, 8:18 PM IST
share image
ਕਾਰ ਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ, 2 ਮੌਤਾਂ, 3 ਗੰਭੀਰ ਜ਼ਖਮੀ

  • Share this:
  • Facebook share img
  • Twitter share img
  • Linkedin share img
ਬਰਨਾਲਾ ਨੇੜੇ ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ ਨੰਬਰ 7 'ਤੇ ਪਿੰਡ ਬਡਬਰ ਨੇੜੇ ਇਕ ਕਾਰ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦ ਕਿ 3 ਗੰਭੀਰ ਜ਼ਖਮੀਆਂ ਨੂੰ ਧਨੌਲਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਟਾਇਰ ਫਟਣ ਕਾਰਨ ਹਾਦਸਾ ਵਾਪਰਿਆ।

ਕਾਰ ਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ, 2 ਮੌਤਾਂ, 3 ਗੰਭੀਰ ਜ਼ਖਮੀ

ਕਾਰ ਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ, 2 ਮੌਤਾਂ, 3 ਗੰਭੀਰ ਜ਼ਖਮੀ
ਕਾਰ ਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ, 2 ਮੌਤਾਂ, 3 ਗੰਭੀਰ ਜ਼ਖਮੀ
First published: December 4, 2019, 8:18 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading