ਸੰਗਰੂਰ 'ਚ ਕੋਰੋਨਾ ਨਾਲ ਦੋ ਹੋਰ ਮੌਤਾਂ, ਪੰਜਾਬ ਮੌਤਾਂ ਦਾ ਅੰਕੜਾ ਹੋਇਆ 111

News18 Punjabi | News18 Punjab
Updated: June 24, 2020, 5:00 PM IST
share image
ਸੰਗਰੂਰ 'ਚ ਕੋਰੋਨਾ ਨਾਲ ਦੋ ਹੋਰ ਮੌਤਾਂ, ਪੰਜਾਬ ਮੌਤਾਂ ਦਾ ਅੰਕੜਾ ਹੋਇਆ 111
ਸੰਗਰੂਰ 'ਚ ਕੋਰੋਨਾ ਨਾਲ ਦੋ ਹੋਰ ਮੌਤਾਂ, ਪੰਜਾਬ ਮੌਤਾਂ ਦਾ ਅੰਕੜਾ ਹੋਇਆ 111( ਸੰਕੇਤਕ ਤਸਵੀਰ (file Image: AP)

ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 111 ਮੌਤਾਂ ਹੋ ਗਈਆ ਹਨ।ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦਾ ਅੰਕੜਾ 4500 ਨੂੰ ਪਾਰ ਕਰ ਗਿਆ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੀ ਰਫਤਾਰ ਦਿਨੋ ਦਿਨ ਤੇਜ ਹੁੰਦੀ ਜਾ ਰਹੀ ਹੈ।

  • Share this:
  • Facebook share img
  • Twitter share img
  • Linkedin share img
ਮਲੇਰਕੋਟਲਾ ਵਿਚ ਕੋਰੋਨਾ ਪੀੜਤ 63 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਮਰੀਜ ਦਾ ਇਲਾਜ ਲੁਧਿਆਣਾ ਦੇ ਡੀ ਐਮ ਸੀ ਵਿਚ ਇਲਾਜ ਚੱਲ ਰਿਹਾ ਸੀ। ਇਸ ਤੋਂ ਇਲਾਵਾ ਧੂਰੀ ਦੇ ਬਲਾਕ ਸ਼ੇਰਪੁਰ ਵਿਚ ਕੋਰੋਨਾ ਨਾਲ 62 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਸੰਗਰੂਰ ਵਿਚ ਕੋਰੋਨਾ ਨਾਲ ਹੁਣ ਤੱਕ 9 ਮੌਤਾਂ ਹੋ ਚੁੱਕੀਆ ਹਨ।

ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 111 ਮੌਤਾਂ ਹੋ ਗਈਆ ਹਨ।ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦਾ ਅੰਕੜਾ 4500 ਨੂੰ ਪਾਰ ਕਰ ਗਿਆ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਦੀ ਰਫਤਾਰ ਦਿਨੋ ਦਿਨ ਤੇਜ ਹੁੰਦੀ ਜਾ ਰਹੀ ਹੈ।
First published: June 24, 2020, 5:00 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading