Home /News /punjab /

ਸੰਯੁਕਤ ਅਕਾਲੀ ਦਲ ਦੇ ਜਨਰਲ ਸਕੱਤਰ ਨਿਧੜਕ ਸਿੰਘ ਬਰਾੜ ਭਾਜਪਾ ’ਚ ਸ਼ਾਮਲ

ਸੰਯੁਕਤ ਅਕਾਲੀ ਦਲ ਦੇ ਜਨਰਲ ਸਕੱਤਰ ਨਿਧੜਕ ਸਿੰਘ ਬਰਾੜ ਭਾਜਪਾ ’ਚ ਸ਼ਾਮਲ

  • Share this:
    ਸੰਯੁਕਤ ਅਕਾਲੀ ਦਲ ਦੇ ਮੁੱਖ ਬੁਲਾਰੇ ਨਿਧੜਕ ਸਿੰਘ ਬਰਾੜ ਅੱਜ ਮੋਗਾ ਵਿਖੇ ਆਪਣੇ ਨਿਵਾਸ ਸਥਾਨ 'ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋ ਗਏ। ਨਿਧੜਕ ਸਿੰਘ ਬਰਾੜ ਸਾਬਕਾ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਹਨ।

    ਸਾਬਕਾ ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਦਲ ਦੇ ਮੁੱਖ ਬੁਲਾਰੇ ਨਿਧੜਕ ਸਿੰਘ ਬਰਾੜ ਮੋਗਾ ਵਿਖੇ ਆਪਣੇ ਨਿਵਾਸ ਸਥਾਨ 'ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋਏ।
    Published by:Gurwinder Singh
    First published:

    Tags: 2022, Assembly Elections 2022, Punjab Assembly election 2022, Punjab BJP

    ਅਗਲੀ ਖਬਰ