ਵੇਰਕਾ ਵੱਲੋਂ ਬਠਿੰਡਾ ਸ਼ਹਿਰ 'ਚ ਘਰ-ਘਰ ਦੁੱਧ ਦੀ ਸਪਲਾਈ ਸ਼ੁਰੂ

News18 Punjabi | News18 Punjab
Updated: March 24, 2020, 9:32 AM IST
share image
ਵੇਰਕਾ ਵੱਲੋਂ ਬਠਿੰਡਾ ਸ਼ਹਿਰ 'ਚ ਘਰ-ਘਰ ਦੁੱਧ ਦੀ ਸਪਲਾਈ ਸ਼ੁਰੂ
ਵੇਰਕਾ ਵੱਲੋਂ ਬਠਿੰਡਾ ਸ਼ਹਿਰ 'ਚ ਘਰ-ਘਰ ਦੁੱਧ ਦੀ ਸਪਲਾਈ ਸ਼ੁਰੂ

  • Share this:
  • Facebook share img
  • Twitter share img
  • Linkedin share img
24 ਮਾਰਚ ਨੂੰ ਵੇਰਕਾ ਵੱਲੋਂ ਬਠਿੰਡਾ ਸ਼ਹਿਰ ਵਿਚ ਘਰ ਘਰ ਦੁੱਧ ਦੀ ਸਪਲਾਈ ਕੀਤੀ ਜਾਵੇਗੀ। ਕੋਈ ਘਰ ਤੋਂ ਬਾਹਰ ਨਾ ਆਵੇ। ਜੇਕਰ ਕਿਸੇ ਵੀ ਨਾਗਰਿਕ ਨੂੰ ਕੋਈ ਕਰਫਿਊ ਦੌਰਾਨ ਕਿਸੇ ਕਿਸਮ ਦੀ ਕੋਈ ਮੁਸਕਿਲ ਹੋਵੇ ਜਾਂ ਕੋਈ ਵੀ ਹੋਰ ਜਾਣਕਾਰੀ ਚਾਹੀਦੀ ਹੋਵੇ ਤਾਂ ਜਿ਼ਲ੍ਹਾਂ ਪੱਧਰੀ ਕੰਟਰੋਲ ਰੂਮ ਨੰਬਰ 0164-2241290 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਬਿਨ੍ਹਾਂ ਜੇਕਰ ਕਿਸੇ ਨੂੰ ਕੋਈ ਐਮਰਜੈਂਸੀ ਹੋਵੇ ਤਾਂ ਆਪਣੇ ਬੇਨਤੀ ਲਿੱਖ ਕੇ ਅਤੇ ਉਸਦੀ ਫੋਟੋ ਖਿੱਚ ਕੇ ਭੇਜੀ ਜਾ ਸਕਦੀ ਹੈ ਜਾਂ ਈਮੇਲ covid19bti@gmail.com ਤੇ ਭੇਜੀ ਜਾ ਸਕਦੀ ਹੈ। ਜਿ਼ਲ੍ਹਾ ਪ੍ਰਸਾਸ਼ਨ ਵੱਲੋਂ ਅਜਿਹੇ ਨਾਗਰਿਕ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।
First published: March 24, 2020
ਹੋਰ ਪੜ੍ਹੋ
ਅਗਲੀ ਖ਼ਬਰ