ਵੇਰਕਾ ਦਾ ਦੁੱਧ ਹੋਇਆ ਦੋ ਰੁਪਏ ਮਹਿੰਗਾ

News18 Punjab
Updated: June 12, 2019, 12:33 PM IST
ਵੇਰਕਾ ਦਾ ਦੁੱਧ ਹੋਇਆ ਦੋ ਰੁਪਏ ਮਹਿੰਗਾ
News18 Punjab
Updated: June 12, 2019, 12:33 PM IST
ਵੇਰਕਾ ਨੇ ਅੱਜ ਤੋਂ ਦੁੱਧ ਦੋ ਰੁਪਏ ਮਹਿੰਗਾ ਕਰ ਦਿੱਤਾ ਹੈ। ਮਿਲਕਫੈਡ ਵੱਲੋਂ ਦੁੱਧ ਉਤਪਾਦਕ ਕਿਸਾਨਾਂ ਤੋਂ ਕੀਤੀ ਜਾਂਦੀ ਦੁੱਧ ਦੀ ਖਰੀਦ ਦੀਆਂ ਕੀਮਤਾਂ ਵਿਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ ਹੈ। ਇਸ ਫੈਸਲੇ ਨਾਲ 12 ਜੂਨ ਤੋਂ ਵੇਰਕਾ ਦੁੱਧ ਦੋ ਰੁਪਏ ਪ੍ਰਤੀ ਕਿਲੋ ਮਹਿੰਗਾ ਮਿਲੇਗਾ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਵਾਧੇ ਦਾ ਮੁੱਖ ਕਾਰਨ ਪਸ਼ੂ ਖੁਰਾਕ ਅਤੇ ਚਾਰੇ ਦੀਆਂ ਕੀਮਤਾਂ ਵਿੱਚ ਵਾਧਾ ਹੋਣਾ ਹੈ ਜਿਸ ਕਰਕੇ ਦੁੱਧ ਉਤਪਾਦਕਾਂ ਨੂੰ ਰਾਹਤ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਵੇਰਕਾ ਵੱਲੋਂ ਪਹਿਲਾਂ ਵੀ 21 ਅਪਰੈਲ ਨੂੰ 10 ਰੁਪਏ ਤੋਂ 20 ਰੁਪਏ ਅਤੇ 21 ਮਈ ਨੂੰ 20 ਰੁਪਏ ਪ੍ਰਤੀ ਕਿਲੋ ਫੈਟ ਰੇਟ ਵਧਾਏ ਗਏ ਹਨ।
Loading...
First published: June 12, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...