Home /News /punjab /

Video- ਬਠਿੰਡਾ 'ਚ ਹੌਲਦਾਰ ਦੀ ਦਾਦਾਗਿਰੀ, ਰਿਕਸ਼ੇ ਵਾਲੇ ਨੂੰ ਕੁੱਟ-ਕੁੱਟ ਕੀਤਾ ਦੂਹਰਾ

ਬਠਿੰਡਾ ਵਿੱਚ ਇੱਕ ਹੌਲਦਾਰ ਦੀ ਦਾਦਾਗਿਰੀ ਦੀ ਵੀਡੀਓ ਸਾਹਮਣੇ ਆਈ ਹੈ। ਹੌਲਦਾਰ ਨੇ ਰਿਕਸ਼ਾ ਚਾਲਕ ਦੀ ਕੁੱਟਮਾਰ ਕੀਤੀ ਅਤੇ ਕੋਲ ਖੜੇ ਲੋਕਾਂ ਨੇ ਹੋਲਦਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦਾ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਜਦੋਂ ਲੋਕਾਂ ਨੇ ਹੌਲਦਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਲੋਕਾਂ ਨਾਲ ਹੀ ਉਲਝ ਪਿਆ। ਇਹ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ।

ਹੋਰ ਪੜ੍ਹੋ ...
  • Share this:

    https://www.youtube.com/watch?v=BmZKaMnEuYk

    ਜਾਣਕਾਰੀ ਅਨੁਸਾਰ ਇਹ ਵੀਡੀਓ ਬਠਿੰਡਾ ਦੇ ਐਸਐਸਪੀ ਨੂੰ ਭੇਜ ਦਿੱਤੀ ਹੈ। ਐਸਐਸਪੀ ਨੇ ਦੱਸਿਆ ਕਿ ਹੌਲਦਾਰ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ  ਤਰ੍ਹਾਂ ਦੀ ਪੁਲਿਸ ਮੁਲਾਜ਼ਮਾਂ ਦੀ ਦਬੰਗਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
    Published by:Ashish Sharma
    First published:

    Tags: Bathinda, Punjab Police, Viral video

    ਅਗਲੀ ਖਬਰ