Home /News /punjab /

ਵਿਜੀਲੈਂਸ ਵੱਲੋਂ RTA ਦਫਤਰ ਸੰਗਰੂਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਵੱਲੋਂ RTA ਦਫਤਰ ਸੰਗਰੂਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼

ਆਰਟੀਏ, ਐਮ.ਵੀ.ਆਈ., ਕਲਰਕਾਂ, ਵਿਚੋਲਿਆਂ ਤੇ ਏਜੰਟਾਂ ਵਿਰੁੱਧ ਕੇਸ ਦਰਜ (file photo)

ਆਰਟੀਏ, ਐਮ.ਵੀ.ਆਈ., ਕਲਰਕਾਂ, ਵਿਚੋਲਿਆਂ ਤੇ ਏਜੰਟਾਂ ਵਿਰੁੱਧ ਕੇਸ ਦਰਜ (file photo)

• ਤਿੰਨ ਵਿਅਕਤੀ ਗ੍ਰਿਫਤਾਰ, 40,000 ਰੁਪਏ ਰਿਸ਼ਵਤ ਦੀ ਰਕਮ ਤੇ ਦਸਤਾਵੇਜ਼ ਬਰਾਮਦ

 • Share this:

  ਸੰਗਰੂਰ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫਤਰ ਸੰਗਰੂਰ ਵਿੱਚ ਇੱਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ., ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.), ਦੋ ਕਲਰਕਾਂ, ਦੋ ਵਿਚੋਲਿਆਂ ਅਤੇ ਪ੍ਰਾਈਵੇਟ ਏਜੰਟਾਂ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਇਸ ਦਫਤਰ ਦੇ ਦੋ ਮੁਲਾਜ਼ਮਾਂ ਅਤੇ ਇੱਕ ਵਿਚੋਲੇ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।
  Published by:Ashish Sharma
  First published:

  Tags: Babbu Maan, Punjab government, Sangrur, Scam, Transport, Vigilance, Vigilance Bureau

  ਅਗਲੀ ਖਬਰ