Home /News /punjab /

ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਹੁਦਾ ਸੰਭਾਲਿਆ

ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਹੁਦਾ ਸੰਭਾਲਿਆ

 ਪੰਜਾਬ ਦੇ ਐਡਵੋਕੇਟ ਜਨਰਲ ਬਣੇ ਵਿਨੋਦ ਘਈ, ਨੋਟੀਫ਼ਿਕੇਸ਼ਨ ਜਾਰੀ

ਪੰਜਾਬ ਦੇ ਐਡਵੋਕੇਟ ਜਨਰਲ ਬਣੇ ਵਿਨੋਦ ਘਈ, ਨੋਟੀਫ਼ਿਕੇਸ਼ਨ ਜਾਰੀ

ਵਿਨੋਦ ਘਈ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਬਣ ਗਏ ਹਨ।  ਇਸ ਬਾਬਤ ਪੰਜਾਬ ਸਰਕਾਰ ਨੇ ਅੱਜ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੀਨੀਅਰ ਵਕੀਲ ਵਿਨੋਦ ਘਈ ਦੀ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤੀ 'ਤੇ ਮੋਹਰ ਲਾ ਦਿੱਤੀ ਹੈ।

  • Share this:
    ਚੰਡੀਗੜ੍ਹ-  ਵਿਨੋਦ ਘਈ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਬਣ ਗਏ ਹਨ।  ਇਸ ਬਾਬਤ ਪੰਜਾਬ ਸਰਕਾਰ ਨੇ ਅੱਜ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੀਨੀਅਰ ਵਕੀਲ ਵਿਨੋਦ ਘਈ ਦੀ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤੀ 'ਤੇ ਮੋਹਰ ਲਾ ਦਿੱਤੀ ਹੈ। ਵੇਖੋ ਨੋਟੀਫਿਕੇਸ਼ਨ ਦੀ ਕਾਪੀ---



    ਦਸ ਦਈਏ ਕਿ 19 ਜੁਲਾਈ ਨੂੰ ਸਾਬਕਾ ਏਜੀ ਅਨਮੋਲ ਰਤਨ ਸਿੱਧੂ ਨੇ ਅਸਤੀਫ਼ਾ ਦੇ ਦਿੱਤਾ ਸੀ। ਅਨਮੋਲ ਰਤਨ ਸਿੱਧੂ ਨੇ ਇਸੇ ਸਾਲ ਮਾਰਚ ਵਿੱਚ ਐਡਵੋਕੇਟ ਜਨਰਲ ਦੇ ਅਹੁਦੇ 'ਤੇ ਨਿਯੁਕਤ ਕੀਤਾ ਸੀ। ਇਹ ਵੀ ਜ਼ਿਕਰਯੋਗ ਹੈ ਕਿ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਉਤੇ ਵਿਰੋਧੀ ਪਾਰਟੀਆਂ ਨੇ ਇਤਰਾਜ਼ ਜਤਾਇਆ ਸੀ ਪਰ ਸੀਐਮ ਮਾਨ ਨੇ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉੱਘੇ ਵਕੀਲ ਵਿਨੋਦ ਘਈ ਨੂੰ ਪੰਜਾਬ ਦਾ ਅਗਲਾ ਐਡਵੋਕੇਟ ਜਨਰਲ ਬਣਾਇਆ ਜਾਵੇਗਾ।





    ਕੈਬਨਿਟ ਮੀਟਿੰਗ ਤੋਂ ਬਾਅਦ ਮਾਨ ਨੇ ਕਿਹਾ ਸੀ ਉਹ ਇੱਕ ਕਾਬਲ ਵਕੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਪੰਜਾਬ ਦੇ ਕੇਸਾਂ ਦੀ ਸਹੀ ਢੰਗ ਨਾਲ ਵਕਾਲਤ ਕੀਤੀ ਜਾਵੇਗੀ।
    Published by:Ashish Sharma
    First published:

    Tags: Advocate general, Bhagwant Mann, Punjab government

    ਅਗਲੀ ਖਬਰ