ਵਿਰਾਟ ਕੋਹਲੀ ਦਾ ਇੱਕ ਡਾਂਸ ਵੀਡੀਓ ਸਾਹਮਣੇ ਆਇਆ ਹੈ। ਕੋਹਲੀ ਦਾ ਇਹ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਰਾਜਸਥਾਨ ਰਾਇਲਸ ਨੇ ਆਪਣੇ ਟਵਿੱਟਰ ਹੈਂਡਲ ਅਕਾਊਂਟ ਤੋਂ ਵਿਰਾਟ ਕੋਹਲੀ ਦਾ ਡਾਂਸ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ 'ਚ ਵਿਰਾਟ ਹੱਥ 'ਚ ਬੱਲਾ ਲੈ ਕੇ ਡਾਂਸ ਗਰੁੱਪ ਕਵਿੱਕ ਸਟਾਈਲ ਗੈਂਗ ਨਾਲ ਡਾਂਸ ਕਰ ਰਹੇ ਹਨ। ਵਿਰਾਟ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਵੀ ਵਿਰਾਟ ਕੋਹਲੀ ਦੇ ਡਾਂਸ ਕਰਦੇ ਦੀਆਂ ਵੀਡੀਓ ਸਾਹਮਣੇ ਆਈਆਂ ਸਨ ਤੇ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋਈਆਂ ਸਨ | ਬੱਲੇਬਾਜ਼ੀ ਦੇ ਨਾਲ-ਨਾਲ ਹੁਣ ਵਿਰਾਟ ਕੋਹਲੀ ਆਪਣੇ ਇਸ ਅੰਦਾਜ਼ ਨਾਲ ਵੀ ਫੈਨਜ਼ ਨੂੰ ਦੀਵਾਨਾ ਬਣਾ ਰਹੇ ਹਨ |
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Virat Kohli