Home /News /punjab /

ਵੀਕੇ ਭਾਵਰਾ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਹਟਾਇਆ

ਵੀਕੇ ਭਾਵਰਾ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਹਟਾਇਆ

ਵੀਕੇ ਭਾਵਰਾ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਹਟਾਇਆ (ਫਾਇਲ ਫੋਟੋ)

ਵੀਕੇ ਭਾਵਰਾ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਹਟਾਇਆ (ਫਾਇਲ ਫੋਟੋ)

ਵੀਕੇ ਭਾਵਰਾ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤੀ ਗਿਆ ਹੈ। ਉਨ੍ਹਾਂ ਨੂੰ ਹੁਣ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਦੱਸ ਦਈਏ ਕਿ ਭਾਵਰਾ ਲੰਬੀ ਛੁੱਟੀ 'ਤੇ ਚਲੇ ਗਏ ਸਨ। ਉਨ੍ਹਾਂ ਦੀ ਥਾਂ ਉਤੇ ਗੌਰਵ ਯਾਦਵ ਨੂੰ ਵਧੀਕ ਡੀਜੀਪੀ ਵਜੋਂ ਨਿਯੁਕਤ ਕੀਤਾ ਗਿਆ ਸੀ।

ਹੋਰ ਪੜ੍ਹੋ ...
  • Share this:

    ਵੀਕੇ ਭਾਵਰਾ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤੀ ਗਿਆ ਹੈ। ਉਨ੍ਹਾਂ ਨੂੰ ਹੁਣ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।

    ਦੱਸ ਦਈਏ ਕਿ ਭਾਵਰਾ ਲੰਬੀ ਛੁੱਟੀ 'ਤੇ ਚਲੇ ਗਏ ਸਨ। ਉਨ੍ਹਾਂ ਦੀ ਥਾਂ ਉਤੇ ਗੌਰਵ ਯਾਦਵ ਨੂੰ ਵਧੀਕ ਡੀਜੀਪੀ ਵਜੋਂ ਨਿਯੁਕਤ ਕੀਤਾ ਗਿਆ ਸੀ।

    ਹੁਣ ਗੌਰਵ ਯਾਦਵ ਵਧੀਕ ਡੀਜੀਪੀ ਵਜੋਂ ਅਹੁਦੇ ਉਤੇ ਬਣੇ ਰਹਿਣਗੇ। ਵੀਕੇ ਭਾਵਰਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।

    Published by:Gurwinder Singh
    First published:

    Tags: Dgp, Punjab Police