ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕੀਤਾ ਹੈ।
ਉਨ੍ਹਾਂ ਨੇ ਆਖਿਆ ਹੈ ਕਿ ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾਂ। ਸਾਡੇ ਸ਼ਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ, ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ। ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾਂ।
ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ…ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾਂ…ਸਾਡੇ ਸ਼ਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ…ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾਂ…
ਇਨਕਲਾਬ ਜ਼ਿੰਦਾਬਾਦ pic.twitter.com/rCvzVPGPT7
— Bhagwant Mann (@BhagwantMann) March 23, 2023
ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ-ਜਿਨ੍ਹਾਂ ਕਰਕੇ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ…ਮਰਜ਼ੀ ਦੀ ਜ਼ਿੰਦਗੀ ਜੀਅ ਰਹੇ ਹਾਂ…ਸਾਡੇ ਸ਼ਹੀਦਾਂ ਨੇ ਸਾਨੂੰ ਪਹਿਚਾਣ ਦਿੱਤੀ ਦੇਸ਼ ਦੀ ਸੇਵਾ ਕਰਨ ਲਈ ਰਾਹ ਦਿੱਤੇ…ਅੱਜ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਦੇਸ਼ ਖ਼ਾਤਰ ਦਿੱਤੀ ਅਦੁੱਤੀ ਸ਼ਹਾਦਤ ਨੂੰ ਦਿਲੋਂ ਸਿਜਦਾ ਕਰਦੇ ਹਾਂ…
ਇਨਕਲਾਬ ਜ਼ਿੰਦਾਬਾਦ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagat singh, Bhagwant Mann, Shaheed-e-Azam, Shaheedi Diwas