Home /News /punjab /

Weather Report: ਪੰਜਾਬ-ਹਰਿਆਣਾ 'ਚ ਅਗਲੇ ਪੰਜ ਦਿਨ ਤੱਕ ਮੌਸਮ ਰਹੇਗਾ ਸਾਫ, ਧੁੰਦ ਤੋਂ ਮਿਲੇਗੀ ਰਾਹਤ

Punjab-Haryana Weather Report: ਅਗਲੇ ਇੱਕ ਹਫ਼ਤੇ ਤੱਕ ਪੰਜਾਬ ਵਿੱਚ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ 30 ਨਵੰਬਰ ਤੱਕ ਮੌਸਮ ਖੁਸ਼ਕ ਰਹੇਗਾ।। ਆਉਣ ਵਾਲੇ ਦਿਨਾਂ 'ਚ ਤਾਪਮਾਨ ਵੀ ਹੌਲੀ-ਹੌਲੀ ਡਿੱਗੇਗਾ। ਦਸੰਬਰ ਦੇ ਪਹਿਲੇ ਹਫ਼ਤੇ ਤੱਕ ਸੰਘਣੀ ਧੁੰਦ ਪੈਣ ਦੀ ਵੀ ਸੰਭਾਵਨਾ ਨਹੀਂ ਹੈ। ਦੱਸ ਦੇਈਏ ਕਿਦਿਨ ਅਤੇ ਰਾਤ ਦੇ ਪਾਰਾ ਵਿੱਚ 1-20 ਦੀ ਗਿਰਾਵਟ ਦੇਖੀ ਜਾ ਸਕਦੀ ਹੈ। ਉਥੇ ਹੀ ਚੰਡੀਗੜ੍ਹ 'ਚ ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ 9.7 ਡਿਗਰੀ ਰਿਹਾ। ਇਸ ਹਫ਼ਤੇ ਮੌਸਮ ਸਾਫ਼ ਰਹੇਗਾ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ ਵਿੱਚ ਤਾਪਮਾਨ ਘੱਟੋ-ਘੱਟ ਤਾਪਮਾਨ 10.5 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 27.5 ਡਿਗਰੀ ਰਿਹਾ। ਜਦੋਂ ਕਿ ਗੁਰਦਾਸਪੁਰ ਵਿੱਚ 8.4 ​​ਡਿਗਰੀ, ਅੰਮ੍ਰਿਤਸਰ ਵਿੱਚ 7.2 ਡਿਗਰੀ, ਬਰਨਾਲਾ ਅਤੇ ਜਲੰਧਰ ਵਿੱਚ 7.4 ਡਿਗਰੀ, ਫਿਰੋਜ਼ਪੁਰ ਵਿੱਚ 7.5 ਡਿਗਰੀ, ਮੋਗਾ ਵਿੱਚ 7.7 ਡਿਗਰੀ, ਪਟਿਆਲਾ ਵਿੱਚ 8 ਡਿਗਰੀ ਰਿਹਾ।

ਹਰਿਆਣਾ ਦੇ ਮੌਸਮ 'ਚ ਇਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ 1 ਨਵੰਬਰ ਤਕ ਮੌਸਮ ਖੁਸ਼ਕ ਰਹੇਗਾ। ਸੂਬੇ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅਗਲੇ 4 ਦਿਨਾਂ ਤੱਕ ਤਾਪਮਾਨ 'ਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਪਹਾੜਾਂ 'ਚ ਬਰਫਬਾਰੀ ਅਤੇ ਮੀਂਹ ਕਾਰਨ ਮੈਦਾਨੀ ਇਲਾਕਿਆਂ 'ਚ ਠੰਡੀਆਂ ਹਵਾਵਾਂ ਆ ਰਹੀਆਂ ਹਨ। ਫਿਲਹਾਲ ਠੰਢ ਹੋਰ ਵਧ ਸਕਦੀ ਹੈ।

Published by:Drishti Gupta
First published:

Tags: Haryana, Punjab, Weather