ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਹੋ ਗਿਆ ਸੀ। ਇਸ ਹਾਦਸੇ ਵਿੱਚ ਦੋ ਪਾਇਲਟਾਂ ਸਮੇਤ 7 ਜਾਣੇ ਮਾਰੇ ਗਏ ਸਨ।ਚੰਡੀਗੜ੍ਹ ਦੇ ਰਹਿਣ ਵਾਲੇ 35 ਸਾਲਾ ਵਿੰਗ ਕਮਾਂਡਰ ਸਿਧਾਰਥ ਵਸ਼ਿਸ਼ਟ ਵੀ ਸ਼ਾਮਲ ਸਨ। ਵਿੰਗ ਕਮਾਂਡਰ ਸਿਧਾਰਤ ਦਾ ਕੱਲ੍ਹ ਚੰਡੀਗੜ੍ਹ ਵਿੱਚ ਅੰਤਿਮ ਸਸਕਾਰ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਧਾਰਥ ਵਸ਼ਿਸ਼ਟ ਦੇ ਚਾਚਾ ਸਤੀਸ਼ ਵਸ਼ਿਸ਼ਟਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਧਾਰਥ ਦੀ ਮ੍ਰਿਤਕ ਦੇਹ ਸ਼ਾਮੀ 4 ਵਜੇ ਚੰਡੀਗੜ੍ਹ ਪਹੁੰਚੇਗੀ ਅਤੇ ਉਨ੍ਹਾਂ ਦਾ ਕੱਲ੍ਹ ਸੈਕਟਰ 25 'ਚ ਅੰਤਿਮ ਸਸਕਾਰ ਕੀਤਾ ਜਾਵੇਗਾ।
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pulwama attack, Surgical strike