Home /News /punjab /

ਜਲੰਧਰ ਵਿਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਜਲੰਧਰ ਵਿਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਜਲੰਧਰ ਵਿਚ ਫਾਹਾ ਲੈ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਜਲੰਧਰ ਵਿਚ ਫਾਹਾ ਲੈ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

  • Share this:

    ਜਲੰਧਰ ਦੇ ਬੂਟਾ ਮੰਡੀ ਵਿਚ ਰਹਿੰਦੇ ਇਕ ਨੌਜਵਾਨ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਸੂਚਨਾ ਮਿਲਦੇ ਸਾਰ ਹੀ ਜਾਂਚ ਸ਼ਰਰੂ ਕਰ ਦਿੱਤੀ ਹੈ। ਪੁਲਿਸ ਮੁਤਾਬਿਕ ਛੱਤ ਦੀ ਗਾਡਰ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਹੈ ਕਿ ਲਾਸ਼ ਨੂੰ ਕਬਜੇ ਵਿਚ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਇਸ ਕੇਸ ਦੇ ਬਾਰੇ ਜਾਂਚ ਤੋਂ ਬਾਅਦ ਹੀ ਸਾਰੀ ਤਸਵੀਰ ਸਾਫ ਹੋ ਸਕੇਗੀ।

    Published by:Sukhwinder Singh
    First published:

    Tags: Jalandhar, Suicide