Home /News /punjab /

Drug Overdose: ਫਤਿਹਆਬਾਦ 'ਚ ਨਸ਼ੇ ਦੀ ਓਵਰਡੋਜ਼ ਨੇ ਲਈ ਨੌਜਵਾਨ ਦੀ ਜਾਨ, 6 ਸਾਲ ਦਾ ਹੈ ਬੱਚਾ

Drug Overdose: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋਣ (Death) ਦਾ ਮਾਮਲਾ ਸਹਮਣੇ ਆਇਆ ਹੈ। ਮਾਮਲਾ ਤਰਨ ਤਾਰਨ (Tarn Taran) ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ (khadoor Sahib) ਦੇ ਕਸਬਾ ਫਤਿਆਬਾਦ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ਿਆਂ ਦੀ ਓਵਰਡੋਜ ਨਾਲ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸਰਬਜੀਤ ਸਿੰਘ ਵਜੋਂ ਹੋਈ ਹੈ।

ਹੋਰ ਪੜ੍ਹੋ ...
 • Share this:

  ਸਿਧਾਰਥ ਅਰੋੜਾ

  Drug Overdose: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋਣ (Death) ਦਾ ਮਾਮਲਾ ਸਹਮਣੇ ਆਇਆ ਹੈ। ਮਾਮਲਾ ਤਰਨ ਤਾਰਨ (Tarn Taran) ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ (khadoor Sahib) ਦੇ ਕਸਬਾ ਫਤਿਆਬਾਦ ਤੋਂ ਸਾਹਮਣੇ ਆਇਆ ਹੈ ਜਿੱਥੇ ਨਸ਼ਿਆਂ ਦੀ ਓਵਰਡੋਜ ਨਾਲ ਇਕ ਹੋਰ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸਰਬਜੀਤ ਸਿੰਘ ਵਜੋਂ ਹੋਈ ਹੈ।

  ਮ੍ਰਿਤਕ ਸਰਬਜੀਤ ਸਿੰਘ ਦਾ ਵਿਆਹ ਹੋਇਆ ਹੈ ਅਤੇ ਉਸਦਾ 6 ਸਾਲ ਦਾ ਇਕ ਬੇਟਾ ਹੈ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਰਬਜੀਤ ਸਿੰਘ ਕਾਫੀ ਲੰਮੇ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ। ਕਸਬਾ ਫਤਿਆਬਾਦ ਤੋਂ ਪਹਿਲਾਂ ਵੀ ਕਈ ਮਾਮਲੇ ਨਸ਼ੇ ਦੇ ਨਾਲ ਮੌਤ ਹੋਣ ਦੇ ਸਾਹਮਣੇ ਆਏ ਹਨ। ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ।

  ਮ੍ਰਿਤਕ ਦੇ ਪਿਤਾ ਸੁਰਿੰਦਰਪਾਲ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਨਸ਼ਾ ਕਰਨ ਦਾ ਆਦੀ ਸੀ ਤੇ ਅੱਜ ਨਸ਼ੇ ਦੀ ਓਵਰਡੋਜ ਨਾਲ ਉਸ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਉਸ ਦਾ ਕਰੀਬ ਛੇ ਸਾਲ ਦਾ ਇਕ ਪੁੱਤਰ ਹੈ।

  ਇਸ ਮੌਕੇ ਮੌਜੂਦ ਪਰਿਵਾਰਕ ਮੈਂਬਰਾਂ ਨੇ ਕਿਹਾ ਪਹਿਲਾਂ ਵੀ ਸਰਕਾਰਾਂ ਨਸ਼ੇ ਬੰਦ ਕਰਨ ਦੇ ਦਾਅਵੇ ਕਰਦੀਆਂ ਸਨ। ਲੇਕਿੰਨ ਨਹੀਂ ਹੋਇਆ। ਹੁਣ ਨਵੀਂ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬਣੀ ਸਰਕਾਰ ਨੇ ਵੀ ਨਸ਼ਾ ਬੰਦ ਕਰਨ ਦਾ ਕਿਹਾ ਸੀ। ਲੇਕਿਨ ਨਸ਼ਾ ਵਧਦਾ ਜਾ ਰਿਹਾ ਹੈ। ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਕੀਤੇ ਜਾਂਦੇ ਦਾਅਵੇ ਅੱਜ ਵੀ ਖੋਖਲੇ ਹੀ ਸਾਬਤ ਹੋ ਰਹੇ ਹਨ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਦੀ ਰੋਕਥਾਮ ਲਈ ਕੋਈ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਪੰਜਾਬ ਦੀ ਨੋਜਵਾਨ ਪੀੜੀ ਨੂੰ ਨਸ਼ਿਆ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ।

  Published by:Krishan Sharma
  First published:

  Tags: Drug, Drug deaths in Punjab, Punjab Police, Tarn taran