ਜਲੰਧਰ ਵਿਚ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

News18 Punjabi | News18 Punjab
Updated: June 2, 2020, 10:41 AM IST
share image
ਜਲੰਧਰ ਵਿਚ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ
ਜਲੰਧਰ ਵਿਚ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਨੌਜਵਾਨਾਂ ਨਾਲ ਰੰਜਿਸ਼ ਸੀ ਜਿਸ ਨੂੰ ਲੈ ਕੇ ਹੀ ਉਸਦਾ ਕਤਲ ਹੋਇਆ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰਿਤ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ

  • Share this:
  • Facebook share img
  • Twitter share img
  • Linkedin share img
ਜਲੰਧਰ ਕਸਬਾ ਮਹਿਤਪੁਰ ਦੇ ਪਿੰਡ ਤੰਦਾਹੂਰਾ ਵਿਚ ਘਰ ਦੇ ਬਾਹਰ ਖੜੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਨੌਜਵਾਨ ਦੀ ਪਹਿਚਾਣ ਜਰਨੈਲ ਸਿੰਘ ਨਾਨੂ ਉਮਰ 26 ਵਜੋ ਹੋਈ ਹੈ।ਪੁਲਿਸ ਨੂੰ ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ।

ਮਿਲੀ ਜਾਣਕਾਰੀ ਮੁਤਾਬਿਕ ਜਰਨੈਲ ਸਿੰਘ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਫੋਨ ਕਰਕੇ ਬਾਹਰ ਆਉਣ ਨੂੰ ਕਿਹਾ ਜਿਵੇ ਹੀ ਜਰਨੈਲ ਸਿੰਘ ਨਾਨੂ ਘਰ ਦੇ ਬਾਹਰ ਆਇਆ ਤਾ ਕਿਸੇ ਨੇ ਮਾਰ ਦਿੱਤੀ।ਉਸ ਨੂੰ ਤਰੁੰਤ ਹੀ ਹਸਪਤਾਲ ਲੈ ਕੇ ਗਏ ਪਰ ਉਸ ਨੇ ਉਥੇ ਹੀ ਦਮ ਤੋੜ ਦਿੱਤਾ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਨੌਜਵਾਨਾਂ ਨਾਲ ਰੰਜਿਸ਼ ਸੀ ਜਿਸ ਨੂੰ ਲੈ ਕੇ ਹੀ ਉਸਦਾ ਕਤਲ ਹੋਇਆ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰਿਤ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ
First published: June 2, 2020, 10:41 AM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading