ਪਟਿਆਲਾ ਵਿਚ ਗੋਲੀ ਮਾਰ ਕੇ ਕੀਤਾ ਨੌਜਵਾਨ ਦਾ ਕਤਲ

News18 Punjabi | News18 Punjab
Updated: May 22, 2020, 12:18 PM IST
share image
ਪਟਿਆਲਾ ਵਿਚ ਗੋਲੀ ਮਾਰ ਕੇ ਕੀਤਾ ਨੌਜਵਾਨ ਦਾ ਕਤਲ
ਪਟਿਆਲਾ ਵਿਚ ਗੋਲੀ ਮਾਰ ਕੇ ਕੀਤਾ ਨੌਜਵਾਨ ਦਾ ਕਤਲ

  • Share this:
  • Facebook share img
  • Twitter share img
  • Linkedin share img
ਪਟਿਆਲਾ ਵਿਚ ਸੁਖ ਰਾਮ ਕਲੋਨੀ ਦੇ ਕੋਲ ਸ਼ਮਸ਼ੇਰ ਸਿੰਘ ਨਾਮ ਦੇ ਵਿਅਕਤੀ ਦੇ ਘਰ ਕੁੱਝ ਬੰਦਿਆ ਨੇ ਜਾ ਕੇ ਕਤਲ ਕਰ ਦਿੱਤਾ ਹੈ। ਇਸ ਮੌਕੇ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਇਹ ਕਤਲ ਨੂੰ ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਇਸ ਮੌਕੇ ਡੀ ਐਸ ਪੀ ਸੌਰਭ ਜਿੰਦਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੇਖਣ ਨੂੰ ਤਾਂ ਇਕ ਗੋਲੀ ਲੱਗੀ ਹੈ, ਜਿਸ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰ ਦੇ ਬਿਆਨਾਂ ਆਧਾਰਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਤੋ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇ।
First published: May 22, 2020
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading