Home /News /punjab /

ਲੌਕਡਾਊਨ ਦੌਰਾਨ ਦੁਕਾਨਦਾਰ ਨੇ ਲਿਆ ਪੂਰਾ ਕੰਮ ਨਾ ਦਿੱਤੀ ਤਨਖਾਹ, ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

  • Share this:

ਬਰਨਾਲਾ ਜ਼ਿਲ੍ਹੇ ਦੇ ਕਸਬਾ ਹੰਡਿਆਇਆ ਵਿੱਚ ਇੱਕ ਨੌਜਵਾਨ ਨੇ ਆਪਣੇ ਦੁਕਾਨ ਮਾਲਕ ਤੋਂ ਤੰਗ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਨੌਜਵਾਨ ਦੇ ਭਰਾ ਨੇ ਦੋਸ਼ ਲਗਾਇਆ ਕਿ ਲੌਕਡਾਊਨ ਦੌਰਾਨ ਦੁਕਾਨ ਮਾਲਕ ਮ੍ਰਿਤਕ ਤੋਂ ਪੂਰਾ ਕੰਮ ਲੈਂਦੇ ਸਨ, ਪਰ ਤਨਖਾਹ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ। ਇਸ ਤੋਂ ਦੁਖੀ ਹੋ ਕੇ ਉਸਦੇ ਭਰਾ ਨੇ ਖ਼ੁਦਕੁਸ਼ੀ ਕਰ ਲਈ।ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ੀ ਦੁਕਾਨਦਾਰਾਂ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਪੁਲਿਸ ਚੌਂਕੀ ਹੰਡਿਆਇਆ ਦਾ ਘਿਰਾਉ ਕੀਤਾ ਗਿਆ।

ਧਰਨੇ 'ਤੇ ਪਹੁੰਚੇ ਡੀਐਸਪੀ ਬਰਨਾਲਾ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨਾਲ ਗੱਲ ਕੀਤੀ ਜਾ ਰਹੀ ਹੈ ਅਤੇ ਕਿਸੇ ਮੁਲਜ਼ਮ ਨੂੰ ਬਖਸਿਆ ਨਹੀਂ ਜਾਵੇਗਾ।ਜਿਸਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮ ਦੁਕਾਨਦਾਰ ਵਿਰੁੱਧ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ।

Published by:Ashish Sharma
First published:

Tags: Barnala, Suicide