ਹੋਲਾ-ਮਹੱਲਾ ਦਾ ਅੱਜ ਕੀਰਤਪੁਰ ਸਾਹਿਬ ਵਿਖੇ ਦੂਜਾ ਦਿਨ

Damanjeet Kaur
Updated: February 27, 2018, 9:58 AM IST
ਹੋਲਾ-ਮਹੱਲਾ ਦਾ ਅੱਜ ਕੀਰਤਪੁਰ ਸਾਹਿਬ ਵਿਖੇ ਦੂਜਾ ਦਿਨ
ਹੋਲਾ-ਮਹੱਲਾ ਦਾ ਅੱਜ ਕੀਰਤਪੁਰ ਸਾਹਿਬ ਵਿਖੇ ਦੂਜਾ ਦਿਨ
Damanjeet Kaur
Updated: February 27, 2018, 9:58 AM IST
ਸ੍ਰੀ ਕੀਰਤਪੁਰ ਸਾਹਿਬ: ਖ਼ਾਲਸੇ ਦੀ ਸ਼ਾਨੋ-ਸ਼ੌਕਤ ਦਾ ਪ੍ਰਤੀਕ ਹੋਲਾ-ਮਹੱਲਾ ਦਾ ਅੱਜ ਕੀਰਤਪੁਰ ਸਾਹਿਬ ਵਿਖੇ ਦੂਜਾ ਦਿਨ ਹੈ। ਤੇ ਇਸ ਮੌਕੇ ਸੰਗਤਾਂ ਵਿੱਚ ਕਾਫੀ ਉਤਸ਼ਾਹ ਦੇਖਿਆ ਜਾ ਸਕਦਾ ਹੈ। ਗੁਰਦੁਆਰਾ ਸ੍ਰੀ ਪਾਤਾਲਪੁਰੀ ਸਾਹਿਬ ਵਿੱਚ ਸੰਗਤਾਂ ਹੁੰਮ-ਹੁਮਾ ਕੇ ਪਹੁੰਚ ਰਹੀਆਂ ਹਨ। ਕੀਰਤਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਬਾਬਾ ਗੁਰਦਿੱਤ ਜੀ ਅਤੇ ਪੀਰ ਬਾਬਾ ਬੁੱਢਣ ਸ਼ਾਹ ਜੀ ਦੀ ਦਰਗਾਹ ਵਿੱਚ ਵੀ ਸ਼ਰਧਾਲੂ ਨਤਮਸਤਕ ਹੋ ਰਹੇ ਹਨ।

 

First published: February 27, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ