ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਪਾਕਿਸਤਾਨ ਤੋਂ ਭਾਰਤ ਵਾਪਿਸ ਆਇਆ ਜਥਾ


Updated: November 30, 2018, 6:07 PM IST
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਪਾਕਿਸਤਾਨ ਤੋਂ ਭਾਰਤ ਵਾਪਿਸ ਆਇਆ ਜਥਾ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਪਾਕਿਸਤਾਨ ਤੋਂ ਭਾਰਤ ਵਾਪਿਸ ਆਇਆ ਜਥਾ

Updated: November 30, 2018, 6:07 PM IST
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1227 ਸ਼ਰਧਾਲੂਆਂ ਦਾ ਭੇਜਿਆ ਗਿਆ ਜੱਥਾ ਅੱਜ ਟਰੇਨ ਰਾਹੀਂ ਭਾਰਤ ਵਾਪਿਸ ਪਰਤ ਆਇਆ ਹੈ। ਵਾਪਿਸ ਪਰਤੇ ਸ਼ਰਧਾਲੂਆਂ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਵੱਲੋਂ ਸਾਰੇ ਇੰਤਜ਼ਾਮ ਪੁਖਤਾ ਕੀਤੇ ਗਏ ਸਨ ਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਈ।

ਸ਼ਰਧਾਲੂਆਂ ਦੀ ਮੰਨੀਏ ਤਾਂ ਉਹ 21 ਨੂੰ ਭਾਰਤ ਤੋਂ ਪਾਕਿਸਤਾਨ ਗਏ ਸਨ ਤੇ ਉੱਥੇ ਨਨਕਾਣਾ ਸਾਹਿਬ, ਪੰਜਾ ਸਾਹਿਬ ਗੁਰਦੁਆਰਿਆਂ ਤੋਂ ਇਲਾਵਾ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਕੇ ਵਾਪਿਸ ਆਏ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਰਤਾਰਪੁਰ ਲਾਂਘੇ ਉੱਪਰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਜੋ ਫ਼ੈਸਲਾ ਲਿਆ ਗਿਆ ਉਸ ਲਈ ਉਹ ਬਹੁਤ ਖੁਸ਼ ਹਨ।
First published: November 30, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...