ਨਹੀਂ ਹੋ ਸਕਣਗੀਆਂ ਦਿੱਲੀ ਗੁ. ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਅਦਾਲਤ ਨੇ ਲਾਈ ਰੋਕ


Updated: January 18, 2019, 7:31 PM IST
ਨਹੀਂ ਹੋ ਸਕਣਗੀਆਂ ਦਿੱਲੀ ਗੁ. ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਅਦਾਲਤ ਨੇ ਲਾਈ ਰੋਕ
ਨਹੀਂ ਹੋ ਸਕਣਗੀਆਂ ਦਿੱਲੀ ਗੁ. ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਅਦਾਲਤ ਨੇ ਲਾਈ ਰੋਕ

Updated: January 18, 2019, 7:31 PM IST
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਉੱਪਰ ਅਦਾਲਤ ਵੱਲੋਂ ਰੋਕ ਲਗਾ ਦਿੱਤੀ ਗਈ ਹੈ ਤੇ ਇਹ ਰੋਕ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਲਗਾਈ ਹੈ। ਥੋੜਾ ਚਿਰ ਪਹਿਲਾਂ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਗਈ ਸੀ।

ਪਹਿਲਾਂ 19 ਜਨਵਰੀ ਨੂੰ ਡੀਐਸਜੀਐਮਸੀ ਦੀ ਕੋਰ ਕਮੇਟੀ ਚੁਣਨ ਲਈ ਜਨਰਲ ਇਜਲਾਸ ਸੱਦਿਆ ਗਿਆ ਸੀ ਤੇ ਚੋਣ ਵੀ ਹੋਣੀ ਸੀ। ਕਮੇਟੀ ਮੈਂਬਰ ਗੁਰਮੀਤ ਸਿੰਘ ਸ਼ੰਟੀ ਦੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਚੋਣਾਂ 'ਤੇ ਰੋਕ ਲਾ ਦਿੱਤੀ ਹੈ।ਸ਼ੰਟੀ ਨੇ ਆਪਣੀ ਪਟੀਸ਼ਨ ਵਿੱਚ ਇਲਜ਼ਾਮ ਲਾਇਆ ਸੀ ਕਿ ਇਹ ਚੋਣਾਂ ਗੁਰਦੁਆਰਾ ਐਕਟ ਦੇ ਉਲਟ ਜਾ ਕੇ ਕਰਵਾਈਆਂ ਜਾ ਰਹੀਆਂ ਹਨ। ਹੁਣ ਅਗਲੇ ਫੈਸਲੇ ਤਕ ਚੋਣਾਂ 'ਤੇ ਰੋਕ ਲੱਗ ਗਈ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਸ਼ੰਟੀ ਦੀ ਹੀ ਸ਼ਿਕਾਇਤ 'ਤੇ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਹੋਰਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਹੋਇਆ ਹੈ।
First published: January 18, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...
  • I agree to receive emails from NW18

  • I promise to vote in this year's elections no matter what the odds are.

    Please check above checkbox.

  • SUBMIT

Thank you for
taking the pledge

But the job is not done yet!
vote for the deserving condidate
this year

Click your email to know more

Disclaimer:

Issued in public interest by HDFC Life. HDFC Life Insurance Company Limited (Formerly HDFC Standard Life Insurance Company Limited) (“HDFC Life”). CIN: L65110MH2000PLC128245, IRDAI Reg. No. 101 . The name/letters "HDFC" in the name/logo of the company belongs to Housing Development Finance Corporation Limited ("HDFC Limited") and is used by HDFC Life under an agreement entered into with HDFC Limited. ARN EU/04/19/13618
T&C Apply. ARN EU/04/19/13626