Home /rupnagar /

ਪੰਜਾਬ 'ਚ ਮਾਸਟਰ ਕਾਡਰ 'ਤੇ ਹੋਵੇਗੀ 4902 ਅਧਿਆਪਕਾਂ ਦੀ ਭਰਤੀ, ਸਿੱਖਿਆ ਮੰਤਰੀ ਨੇ ਕੀਤਾ ਟਵੀਟ

ਪੰਜਾਬ 'ਚ ਮਾਸਟਰ ਕਾਡਰ 'ਤੇ ਹੋਵੇਗੀ 4902 ਅਧਿਆਪਕਾਂ ਦੀ ਭਰਤੀ, ਸਿੱਖਿਆ ਮੰਤਰੀ ਨੇ ਕੀਤਾ ਟਵੀਟ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਰੂਪਨਗਰ : ਪੰਜਾਬ ਵਿੱਚ ਮਾਸਟਰ ਕਾਡਰ ’ਤੇ 4902 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਪ੍ਰੀਖਿਆ ਦੀ ਮਿਤੀ ਜਾਰੀ ਕਰ ਦਿੱਤੀ ਗਈ ਹੈ। ਇਹ ਪ੍ਰੀਖਿਆਵਾਂ 21 ਅਗਸਤ ਤੋਂ 11 ਸਤੰਬਰ ਤੱਕ ਹੋਣਗੀਆਂ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।ਉਨ੍ਹਾਂ ਕਿਹਾ ਕਿ ਜਲਦੀ ਹੀ ਹੋਰ ਭਰਤੀਆਂ ਕੀਤੀਆਂ ਜਾਣਗੀਆਂ। ਇੱਕ ਸਾਲ ਦੇ ਅੰਦਰ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ ਪੂਰੀ ਕਰ ਦਿੱਤੀ ਜਾਵੇਗੀ।

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ


ਰੂਪਨਗਰ : ਪੰਜਾਬ ਵਿੱਚ ਮਾਸਟਰ ਕਾਡਰ ’ਤੇ 4902 ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਪ੍ਰੀਖਿਆ ਦੀ ਮਿਤੀ ਜਾਰੀ ਕਰ ਦਿੱਤੀ ਗਈ ਹੈ। ਇਹ ਪ੍ਰੀਖਿਆਵਾਂ 21 ਅਗਸਤ ਤੋਂ 11 ਸਤੰਬਰ ਤੱਕ ਹੋਣਗੀਆਂ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।ਉਨ੍ਹਾਂ ਕਿਹਾ ਕਿ ਜਲਦੀ ਹੀ ਹੋਰ ਭਰਤੀਆਂ ਕੀਤੀਆਂ ਜਾਣਗੀਆਂ। ਇੱਕ ਸਾਲ ਦੇ ਅੰਦਰ ਸਕੂਲਾਂ ਵਿੱਚ ਅਧਿਆਪਕਾਂ ਦੀ ਗਿਣਤੀ ਪੂਰੀ ਕਰ ਦਿੱਤੀ ਜਾਵੇਗੀ।

ਕਿਸ ਵਿਸ਼ੇ ਲਈ ਕਦੋ ਹੋਵੇਗੀ ਪ੍ਰੀਖਿਆ ?

21 ਅਗਸਤ: ਸੋਸ਼ਲ ਸਾਇੰਸ ਦੀ ਪ੍ਰੀਖਿਆ ਸਵੇਰੇ 9.30 ਤੋਂ 12.30 ਵਜੇ ਤੱਕ ਅਤੇ ਪੰਜਾਬੀ ਦੀ ਪ੍ਰੀਖਿਆ 2.30 ਤੋਂ ਸ਼ਾਮ 5 ਵਜੇ ਤੱਕ ਹੋਵੇਗੀ।

28 ਅਗਸਤ: ਗਣਿਤ ਦੀ ਪ੍ਰੀਖਿਆ ਸਵੇਰੇ 9.30 ਤੋਂ 12.00 ਵਜੇ ਤੱਕ ਅਤੇ ਹਿੰਦੀ ਦੀ ਪ੍ਰੀਖਿਆ ਦੁਪਹਿਰ 2.30 ਤੋਂ ਸ਼ਾਮ 5 ਵਜੇ ਤੱਕ ਹੋਵੇਗੀ।

4 ਸਤੰਬਰ: ਸਰੀਰਕ ਸਿੱਖਿਆ ਸਵੇਰੇ 9.30 ਵਜੇ ਤੋਂ 12.30 ਵਜੇ ਤੱਕ ਅਤੇ ਅੰਗਰੇਜ਼ੀ ਦੀ ਦੁਪਹਿਰ 2.30 ਤੋਂ ਸ਼ਾਮ 5 ਵਜੇ ਤੱਕ ਹੋਵੇਗੀ।

11 ਸਤੰਬਰ: ਸਵੇਰੇ 9.30 ਵਜੇ ਤੋਂ 12.00 ਵਜੇ ਤੱਕ ਸਾਇੰਸ ਦੀ ਪ੍ਰੀਖਿਆ ਅਤੇ ਦੁਪਹਿਰ 2.30 ਤੋਂ ਸ਼ਾਮ 5 ਵਜੇ ਤੱਕ ਮਿਭਜ਼ਿਕ ਦੀ ਪ੍ਰੀਖਿਆ ਹੋਵੇਗੀ।

Published by:rupinderkaursab
First published:

Tags: AAP, AAP Punjab, Ropar, TEACHER