Home /rupnagar /

ਰੂਪਨਗਰ 'ਚ ਵੱਖ ਵੱਖ ਥਾਵਾਂ 'ਤੇ ਧੂਮ ਧਾਮ ਨਾਲ ਮਨਾਇਆ 75ਵਾਂ ਆਜ਼ਾਦੀ ਦਿਹਾੜਾ

ਰੂਪਨਗਰ 'ਚ ਵੱਖ ਵੱਖ ਥਾਵਾਂ 'ਤੇ ਧੂਮ ਧਾਮ ਨਾਲ ਮਨਾਇਆ 75ਵਾਂ ਆਜ਼ਾਦੀ ਦਿਹਾੜਾ

X
ਆਜ਼ਾਦੀ

ਆਜ਼ਾਦੀ ਦਿਹਾੜੇ ਦੀਆਂ ਤਸਵੀਰਾਂ  

75th indepnedance Day in Rupnagar: ਭਾਰਤ ਦੀ ਆਜ਼ਾਦੀ ਦਾ 75ਵਾਂ ਦਿਹਾੜਾ ਜ਼ਿਲ੍ਹਾ ਰੂਪਨਗਰ 'ਚ ਵੱਖ ਵੱਖ ਥਾਵਾਂ 'ਤੇ ਮਨਾਇਆ ਗਿਆ। ਪ੍ਰਸ਼ਾਸਨ ਵੱਲੋਂ ਸਰਕਾਰੀ ਹੁਕਮਾਂ ਅਨੁਸਾਰ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਵੱਖ ਵੱਖ ਥਾਵਾਂ 'ਤੇ ਵੱਖ ਵੱਖ ਮਹਿਮਾਨਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਦੇਖੋ ਵੱਖੋ ਵੱਖਰੀਆਂ ਸੁੰਦਰ ਤਸਵੀਰਾਂ...

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ

ਰੂਪਨਗਰ : 75th indepnedance Day in Rupnagar: ਭਾਰਤ ਦੀ ਆਜ਼ਾਦੀ ਦਾ 75ਵਾਂ ਦਿਹਾੜਾ ਜ਼ਿਲ੍ਹਾ ਰੂਪਨਗਰ 'ਚ ਵੱਖ ਵੱਖ ਥਾਵਾਂ 'ਤੇ ਮਨਾਇਆ ਗਿਆ। ਪ੍ਰਸ਼ਾਸਨ ਵੱਲੋਂ ਸਰਕਾਰੀ ਹੁਕਮਾਂ ਅਨੁਸਾਰ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਵੱਖ ਵੱਖ ਥਾਵਾਂ 'ਤੇ ਵੱਖ ਵੱਖ ਮਹਿਮਾਨਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਚ ਤਹਿਸੀਲਦਾਰ ਹਰਸਿਮਰਨ ਸਿੰਘ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਵੱਖ ਵੱਖ ਸਕੂਲਾਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਪਰੇਡ ਕੀਤੀ ਅਤੇ ਰਾਸ਼ਟਰ ਗਾਣ ਗਾਇਆ। ਇਸਦੇ ਨਾਲ ਹੀ ਸਕੂਲੀ ਬੱਚਿਆਂ ਵੱਲੋਂ ਵੱਖੋ ਵੱਖ ਸੁਤੰਤਰਤਾ ਦਿਵਸ ਨਾਲ ਸਬੰਧਤ ਪ੍ਰੋਗਰਾਮ ਅਤੇ ਸਮਾਜ ਨੂੰ ਸੇਧ ਦੇਣ ਵਾਲੇ ਪ੍ਰੋਗਰਾਮ ਪੇਸ਼ ਕੀਤੇ ਗਏ। ਦੇਖੋ ਆਜ਼ਾਦੀ ਦੇ 75ਵੇਂ ਦਿਹਾੜੇ ਦੀਆਂ ਵੱਖੋ ਵੱਖਰੀਆਂ ਸੁੰਦਰ ਤਸਵੀਰਾਂ...

Published by:Krishan Sharma
First published:

Tags: Independance day 2022, Ropar