ਸੁੱਖਵਿੰਦਰ ਸਾਕਾ
ਰੂਪਨਗਰ : ਲਗਾਤਾਰ ਵਧ ਰਹੀ ਮਹਿੰਗਾਈ ਅਤੇ ਡੀਜ਼ਲ- ਪੈਟਰੋਲ ਦੀਆਂ ਅਸਮਾਨੀਂ ਚੜ੍ਹ ਰਹੀਆਂ ਕੀਮਤਾਂ ਦੇ ਖ਼ਿਲਾਫ਼ ਅੱਜ ਸੀਪੀਆਈਐਮ ਦੇ ਵੱਲੋਂ ਰੂਪਨਗਰ ਵਿੱਚ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮੌਕੇ 'ਤੇ ਮੌਜੂਦ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ ਭੜਾਸ ਕੱਢਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਡੀਜ਼ਲ - ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ ਜਿਸਦੇ ਨਾਲ ਮਹਿੰਗਾਈ ਦੇ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Central government, Inflation, Protest, Ropar