ਅਵਤਾਰ ਸਿੰਘ ਕੰਬੋਜ
ਰੋਪੜ : ਪੰਜਾਬ ਪੁਲਿਸ ਵੱਲੋਂ ਅਪ੍ਰੇਸ਼ਨ ਅੰਮ੍ਰਿਤਪਾਲ ਚਲਾਇਆ ਜਾ ਰਿਹਾ ਹੈ, ਜਿਸ ਕਾਰਨ ਰਿਪੋਰਟ ਵਿੱਚ ਵੀ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਲਗਾਤਾਰ ਨਾਕੇਬੰਦੀਆਂ ਕੀਤੀਆਂ ਜਾ ਰਹੀਆਂ ਹਨ।
ਰੋਪੜ 'ਚ ਨਵਾਂਸ਼ਹਿਰ ਤੋਂ ਜਲੰਧਰ ਨੂੰ ਜੋੜਨ ਵਾਲੇ ਰਸਤਿਆਂ ਤੋਂ ਇਲਾਵਾ ਪੁਲਿਸ ਨੇ ਹੋਰ ਥਾਵਾਂ 'ਤੇ ਵੀ ਬੀਤੇ ਦਿਨ ਅਤੇ ਦੇਰ ਰਾਤ ਤੋਂ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritpal singh, Punjab Police, Rupnagar news