ਸੁੱਖਵਿੰਦਰ ਸਾਕਾ
ਰੂਪਨਗਰ : ਡੀਜ਼ਲ-ਪੈਟ੍ਰੋਲ ਅਤੇ ਘਰੇਲੂ ਗੈਸ ਦੀਆਂ ਲਗਾਤਾਰ ਵੱਧਦੀਆਂ ਕੀਮਤਾਂ ਨੇ ਆਮ ਆਦਮੀ ਦਾ ਬਜਟ ਹਿਲਾ ਕੇ ਰੱਖ ਦਿੱਤਾ ਹੈ । ਡੀਜ਼ਲ-ਪੈਟ੍ਰੋਲ ਅਤੇ ਘਰੇਲੂ ਗੈਸ ਦੇ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਹੁਣ ਵਾਹਨ ਚਾਲਕ ਕਾਫੀ ਪਰੇਸ਼ਾਨ ਦਿਖਾਈ ਦੇ ਰਹੇ ਹਨ । ਤੇਲ ਅਤੇ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਜਦੋਂ ਪੈਟਰੋਲ ਪੰਪ ਤੇ ਤੇਲ ਪੁਵਾਉਣ ਪਹੁੰਚੇ ਲੋਕਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਨਿੱਤ ਵਧ ਰਹੀਆਂ ਕੀਮਤਾਂ ਤੋਂ ਪਰੇਸ਼ਾਨ ਲੋਕਾਂ ਨੇ ਕੀ ਕੁਝ ਕਿਹਾ ਤੁਸੀ ਖੁੱਦ ਹੀ ਸੁਣ ਲਵੋ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Diesel Price Today, Petrol and diesel, Petrol Price Today