Home /rupnagar /

Roopnagar: ਵਿਸ਼ਵ ਮਹਿਲਾ ਦਿਵਸ 'ਤੇ ਮਹਿਲਾਵਾਂ ਨੇ ਨਾਟਕ ਰਾਹੀਂ ਪੇਸ਼ ਕੀਤੀ ਮਹਿਲਾਵਾਂ ਦੀ ਦਸ਼ਾ  

Roopnagar: ਵਿਸ਼ਵ ਮਹਿਲਾ ਦਿਵਸ 'ਤੇ ਮਹਿਲਾਵਾਂ ਨੇ ਨਾਟਕ ਰਾਹੀਂ ਪੇਸ਼ ਕੀਤੀ ਮਹਿਲਾਵਾਂ ਦੀ ਦਸ਼ਾ  

X
ਨਾਟਕ

ਨਾਟਕ ਪੇਸ਼ ਕਰਦੀਆਂ ਹੋਈਆਂ ਮਹਿਲਾਵਾਂ  

ਰੂਪਨਗਰ : ਜਿੱਥੇ ਪੂਰੇ ਵਿਸ਼ਵ ਦੇ ਵਿੱਚ ਮਹਿਲਾ ਦਿਵਸ ਮਨਾਇਆ ਗਿਆ ਉੱਥੇ ਹੀ ਜ਼ਿਲ੍ਹਾ ਰੂਪਨਗਰ ਦੇ ਪਿੰਡ ਕੋਟਲਾ ਨਿਹੰਗ ਵਿੱਚ ਸੰਕਲਪ ਸੋਸਾਇਟੀ ਰੂਪਨਗਰ ਦੇ ਵੱਲੋਂ ਸੇਂਟ ਜੇਵੀਅਰ ਸਕੂਲ ਦੇ ਵਿਚ ਵਿਸ਼ਵ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਸੰਗਠਨਾ ਦੀਆਂ ਮਹਿਲਾਵਾਂ ਦੇ ਵੱਲੋਂ ਮਹਿਲਾਵਾਂ ਦੀ ਦਸ਼ਾ ਨੂੰ ਲੈ ਕੇ ਨਾਟਕ ਪੇਸ਼ ਕੀਤਾ ਗਿਆ।

ਹੋਰ ਪੜ੍ਹੋ ...
  • Share this:

ਸੁੱਖਵਿੰਦਰ ਸਾਕਾ 

ਰੂਪਨਗਰ : ਜਿੱਥੇ ਪੂਰੇ ਵਿਸ਼ਵ ਦੇ ਵਿੱਚ ਮਹਿਲਾ ਦਿਵਸ ਮਨਾਇਆ ਗਿਆ ਉੱਥੇ ਹੀ ਜ਼ਿਲ੍ਹਾ ਰੂਪਨਗਰ ਦੇ ਪਿੰਡ ਕੋਟਲਾ ਨਿਹੰਗ ਵਿੱਚ ਸੰਕਲਪ ਸੋਸਾਇਟੀ ਰੂਪਨਗਰ ਦੇ ਵੱਲੋਂ ਸੇਂਟ ਜੇਵੀਅਰ ਸਕੂਲ ਦੇ ਵਿਚ ਵਿਸ਼ਵ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਸੰਗਠਨਾ ਦੀਆਂ ਮਹਿਲਾਵਾਂ ਦੇ ਵੱਲੋਂ ਮਹਿਲਾਵਾਂ ਦੀ ਦਸ਼ਾ ਨੂੰ ਲੈ ਕੇ ਨਾਟਕ ਪੇਸ਼ ਕੀਤਾ ਗਿਆ।

ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਿਸਟਰ ਸ਼ਾਇਨੀ ਨੇ ਜਿੱਥੇ ਮਹਿਲਾਵਾਂ ਦੇ ਮਾਣ ਸਨਮਾਨ ਸਬੰਧੀ ਗੱਲ ਕੀਤੀ ਉੱਥੇ ਹੀ ਅੱਜ ਦੇ ਦੌਰ ਵਿੱਚ ਮਹਿਲਾਵਾਂ ਦੇ ਮਾਰੇ ਜਾ ਰਹੇ ਹੱਕਾਂ ਸਬੰਧੀ ਵੀ ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

Published by:Rupinder Kaur Sabherwal
First published:

Tags: International Women's Day, Punjab, Women