ਸੁੱਖਵਿੰਦਰ ਸਾਕਾ
ਰੂਪਨਗਰ : ਰੂਪਨਗਰ ਵਿਖੇ ਵਿਸ਼ੇਸ਼ ਸਰਸਰੀ ਸੁਧਾਈ ਸਾਲ-2023 ਦੀ ਆਰੰਭਤਾ ਮੌਕੇ ਆਈ ਟੀ ਆਈ, ਲੜਕੀਆਂ ਦੀਆਂ ਵਿਦਿਆਰਥਣਾਂ ਵਲੋਂ ਸੱਭਿਆਚਾਰਕ ਗਤੀਵਿਧੀਆਂ ਰਾਹੀ ਵੋਟ ਬਣਾਉਣ 'ਤੇ ਵੋਟ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਗਿਆ । ਕੁੜੀਆਂ ਵੱਲੋਂ ਬੋਲੀਆਂ ਪਾ ਕੇ ਲੋਕਾਂ ਨੂੰ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ । ਕੁੜੀਆਂ ਦੇ ਅਜਿਹੀਆਂ ਬੋਲੀਆਂ ਪਾਉਣ ਦੇ ਇਸ ਅੰਦਾਜ਼ ਨੇ ਸਾਰਿਆਂ ਨੂੰ ਕੀਲ ਕੇ ਰੱਖ ਦਿੱਤਾ ।ਇਹ ਬੋਲੀਆਂ ਸੁਣ ਕੇ ਤੁਸੀਂ ਵੀ ਹੋਵੋਗੇ ਹੈਰਾਨ ਦੇਖੋ ਜ਼ਰਾ ਸੁਣ ਕੇ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Awareness scheme, Girl, Punjab, Song, Voter