ਚਰਨਜੀਵ
ਸੰਗਰੂਰ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਹੁਲ ਗਾਂਧੀ ਵਾਲੀ ਘਟਨਾ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਕੇਂਦਰੀ ਸਿਆਸਤ 'ਤੇ ਬੋਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜੋ ਰਾਹੁਲ ਗਾਂਧੀ ਨਾਲ ਹੋ ਰਿਹਾ ਹੈ, ਉਸ ਨੂੰ ਲੋਕਤੰਤਰ ਦਾ ਕਤਲ ਕਿਹਾ ਜਾ ਸਕਦਾ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਹਿਲਕਦਮੀ ਦੇ ਆਧਾਰ 'ਤੇ ਸੂਬੇ 'ਚ ਸਿੱਖਿਆ ਅਤੇ ਸਿਹਤ 'ਚ ਸੁਧਾਰ ਕਰਨ ਦੀ ਗੱਲ ਕਰਦਿਆਂ, ਸੂਬੇ ਅੰਦਰ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਦੀ ਗੱਲ ਵੀ ਕਹੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aman Arora, Rahul Gandhi, Sangrur news