Home /sangrur /

Rahul Gandhi ਦੀ ਮੈਂਬਰਸ਼ਿਪ ਰੱਦ ਹੋਣ 'ਤੇ ਬੋਲੇ ਮੰਤਰੀ Aman Arora

Rahul Gandhi ਦੀ ਮੈਂਬਰਸ਼ਿਪ ਰੱਦ ਹੋਣ 'ਤੇ ਬੋਲੇ ਮੰਤਰੀ Aman Arora

X
Rahul

Rahul Gandhi ਦੀ ਮੈਂਬਰਸ਼ਿਪ ਰੱਦ ਹੋਣ 'ਤੇ ਬੋਲੇ ਮੰਤਰੀ Aman Arora

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਹੁਲ ਗਾਂਧੀ ਵਾਲੀ ਘਟਨਾ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਕੇਂਦਰੀ ਸਿਆਸਤ 'ਤੇ ਬੋਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜੋ ਰਾਹੁਲ ਗਾਂਧੀ ਨਾਲ ਹੋ ਰਿਹਾ ਹੈ, ਉਸ ਨੂੰ ਲੋਕਤੰਤਰ ਦਾ ਕਤਲ ਕਿਹਾ ਜਾ ਸਕਦਾ ਹੈ।

  • Local18
  • Last Updated :
  • Share this:

ਚਰਨਜੀਵ

ਸੰਗਰੂਰ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਾਹੁਲ ਗਾਂਧੀ ਵਾਲੀ ਘਟਨਾ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਹੈ। ਕੇਂਦਰੀ ਸਿਆਸਤ 'ਤੇ ਬੋਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਜੋ ਰਾਹੁਲ ਗਾਂਧੀ ਨਾਲ ਹੋ ਰਿਹਾ ਹੈ, ਉਸ ਨੂੰ ਲੋਕਤੰਤਰ ਦਾ ਕਤਲ ਕਿਹਾ ਜਾ ਸਕਦਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਹਿਲਕਦਮੀ ਦੇ ਆਧਾਰ 'ਤੇ ਸੂਬੇ 'ਚ ਸਿੱਖਿਆ ਅਤੇ ਸਿਹਤ 'ਚ ਸੁਧਾਰ ਕਰਨ ਦੀ ਗੱਲ ਕਰਦਿਆਂ, ਸੂਬੇ ਅੰਦਰ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਦੀ ਗੱਲ ਵੀ ਕਹੀ।

Published by:Sarbjot Kaur
First published:

Tags: Aman Arora, Rahul Gandhi, Sangrur news