ਪੰਜਾਬ 'ਚ ਪਰਾਲੀ ਸਾੜਨ ਨੂੰ ਲੈ ਕਿ ਸਰਕਾਰ ਸਖਤ, ਰੈੱਡ ਐਂਟਰੀ ਅਤੇ ਜੁਰਮਾਨੇ ਪੈਣੇ ਸ਼ੁਰੂ ਹੋ ਚੁੱਕੇ ਹਨ। ਸੰਗਰੂਰ 'ਚ ਲਗਭਗ 200 ਕਿਸਾਨਾਂ 'ਤੇ ਕੇਸ ਅਤੇ ਜੁਰਮਾਨੇ ਪਾਏ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਪਰਾਲੀ ਨੂੰ ਸੰਭਾਲਣ ਲਈ ਕੋਈ ਵੀ ਮਸ਼ੀਨਰੀ ਨਹੀਂ ਦੇ ਰਹੀ, ਇਸ ਕਰਕੇ ਪਰਾਲੀ ਨੂੰ ਅੱਗ ਲਾਉਣਾ ਸਾਡੀ ਮਜ਼ਬੂਰੀ ਬਣ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।