ਬੱਲੇਬਾਜ਼ ਕ੍ਰਿਸ ਗੇਲ ਦੀ ਮਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ


Updated: November 11, 2018, 3:51 PM IST
ਬੱਲੇਬਾਜ਼ ਕ੍ਰਿਸ ਗੇਲ ਦੀ ਮਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਕ੍ਰਿਕਟਰ ਕ੍ਰਿਸ ਗੇਲ ਦੀ ਮਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

Updated: November 11, 2018, 3:51 PM IST
ਮੈਦਾਨ ਦੇ ਅੰਦਰ ਅਤੇ ਬਾਹਰ ਆਪਣੇ ਕੁਝ ਫਨੀ ਅੰਦਾਜ਼ 'ਚ ਸਾਰਿਆਂ ਨੂੰ ਹਸਾਉਣ ਵਾਲੇ ਵਿੰਡੀਜ਼ ਦੇ ਕ੍ਰਿਸ ਗੇਲ ਅੱਜ ਖ਼ੁਦ ਸਦਮੇ 'ਚ ਹਨ। ਉਹ ਇਸ ਲਈ, ਕਿਉਂਕਿ ਉਨ੍ਹਾਂ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਦੁਨੀਆ ਭਰ ਦੇ ਗੇਂਦਬਾਜ਼ਾਂ ਨੂੰ ਆਪਣੀ ਬੱਲੇਬਾਜ਼ੀ ਨਾਲ ਪਰੇਸ਼ਾਨ ਕਰਨ ਵਾਲੇ ਗੇਲ ਦੀ ਜ਼ਿੰਦਗੀ 'ਚ ਆਪਣੀ ਮਾਂ ਦੇ ਦਿਹਾਂਤ ਦੀ ਖਬਰ ਇਕ ਸਦਮੇ ਵਾਂਗ ਹੈ ਅਤੇ ਉਹ ਪੂਰੀ ਤਰ੍ਹਾਂ ਸੋਗ 'ਚ ਡੁੱਬੇ ਹੋਏ ਹਨ।

ਗੇਲ ਦੀ ਮਾਂ ਹੇਜਲ ਦਾ ਦਿਹਾਂਤ ਹਾਰਟ ਅਟੈਕ ਨਾਲ ਹੋਇਆ ਹੈ। ਗੇਲ ਦੀ ਮਾਂ ਦੇ ਦਿਹਾਂਤ ਹੋਣ ਦੇ ਬਾਅਦ ਕ੍ਰਿਕਟ ਜਗਤ ਹਮਦਰਦੀ ਪ੍ਰਗਟਾਅ ਰਿਹਾ ਹ। ਕ੍ਰਿਕਟ ਵੈਸਟਇੰਡੀਜ਼ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ 'ਕ੍ਰਿਕਟ ਵੈਸਟਇੰਡੀਜ਼ ਵੱਲੋਂ ਅਸੀਂ ਉਨ੍ਹਾਂ ਦੀ ਮਾਂ ਦੇ ਦਿਹਾਂਤ 'ਤੇ ਗੇਲ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਮਿਸ਼ੇਲ, ਲਿੰਡਨ ਅਤੇ ਵੈਨਕਲਿਵ ਨੂੰ ਸੋਗ ਭੋਜਦੇ ਹਾਂ।''
First published: November 11, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ