ਅੱਜ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਹੋਵੇਗਾ ਰੋਮਾਂਚਕ ਮੁਕਾਬਲਾ

News18 Punjab
Updated: June 13, 2019, 11:16 AM IST
ਅੱਜ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਹੋਵੇਗਾ ਰੋਮਾਂਚਕ ਮੁਕਾਬਲਾ
News18 Punjab
Updated: June 13, 2019, 11:16 AM IST
ਇੰਗਲੈਂਡ ਵਿਚ ਚੱਲ ਰਹੇ ਆਈ.ਸੀ.ਸੀ. ਵਿਸ਼ਵ ਕ੍ਰਿਕਟ ਕੱਪ 2019 ਵਿਚ ਅੱਜ ਵੀਰਵਾਰ ਨੂੰ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਮੈਚ ਖੇਡਿਆ ਜਾਵੇਗਾ. ਇਸ ਤੋਂ ਪਹਿਲਾ ਭਾਰਤ ਨੇ ਦੱਖਣੀ ਅਫ਼ਰੀਕਾ ਤੇ ਆਸਟ੍ਰੇਲੀਆ ਵਰਗੀਆਂ ਟੀਮਾਂ 'ਤੇ ਜਿੱਤ ਪ੍ਰਾਪਤ ਕੀਤੀ ਹੈ. ਭਾਰਤ ਦੀ ਨਜ਼ਰ ਅੱਜ ਦਾ ਮੈਚ ਜਿੱਤ ਕੇ ਵਿਸ਼ਵ ਕੱਪ ਵਿਚ ਹੈਟਰਿਕ ਲਗਾਉਣ ਦੀ ਹੋਵੇਗੀ. ਉੱਧਰ, ਨਿਊਜ਼ੀਲੈਂਡ ਵੀ ਅੱਜ ਦਾ ਮੈਚ ਹਰ ਹਾਲ ਵਿਚ ਜਿੱਤਣਾ ਚਾਹੇਗੀ. ਇਸ ਤੋਂ ਪਹਿਲਾ ਨਿਊਜ਼ੀਲੈਂਡ ਆਪਣਾ ਹਰ ਮੈਚ ਜਿੱਤੀ ਹੈ ਤੇ ਅੱਜ ਉਸ ਦਾ ਚੌਥਾ ਮੈਚ ਹੈ.
Loading...
First published: June 13, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...