Home /News /sports /

T20 World Cup ਤੋਂ ਪਹਿਲਾਂ ਭਾਰਤ ਦੀ ਇਸ ਟੀਮ ਨਾਲ ਹੋਵੇਗੀ ਟੱਕਰ, ਜਾਣੋ ਕਿਸ ਦਿਨ ਹੋਵੇਗਾ ਮਹਾਮੁਕਾਬਲਾ

ਆਸਟ੍ਰੇਲੀਆ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਭਾਰਤੀ ਟੀਮ ਹੁਣ ਆਪਣੇ ਅਗਲੇ ਮਿਸ਼ਨ ਦੀ ਤਿਆਰੀ ਕਰ ਰਹੀ ਹੈ। ਭਾਰਤੀ ਕ੍ਰਿਕਟ ਟੀਮ ਹੁਣ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਦੱਖਣੀ ਅਫਰੀਕਾ ਖਿਲਾਫ ਟੀ-20 ਅਤੇ ਵਨਡੇ ਸੀਰੀਜ਼ ਖੇਡੇਗੀ। ਦੋਵੇਂ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ 28 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਲਈ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਜਦਕਿ ਦੱਖਣੀ ਅਫਰੀਕਾ ਖਿਲਾਫ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦੀ ਅਜੇ ਤੱਕ ਚੋਣ ਨਹੀਂ ਹੋਈ ਹੈ।

ਹੋਰ ਪੜ੍ਹੋ ...
  • Share this:

    ਅਰਸ਼ਦੀਪ ਸਿੰਘ ਨੂੰ ਆਸਟ੍ਰੇਲੀਆ ਖਿਲਾਫ ਟੀ-20 ਸੀਰੀਜ਼ 'ਚ ਆਰਾਮ ਦਿੱਤਾ ਗਿਆ ਸੀ। ਉਹ ਦੱਖਣੀ ਅਫਰੀਕਾ ਖਿਲਾਫ ਖੇਡੇਗਾ। ਇਸ ਦੇ ਨਾਲ ਹੀ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੂੰ ਦੱਖਣੀ ਅਫਰੀਕਾ ਖਿਲਾਫ ਸੀਰੀਜ਼ ਲਈ ਬ੍ਰੇਕ ਮਿਲੀ ਹੈ।

    ਭਾਰਤ ਬਨਾਮ ਦੱਖਣੀ ਅਫਰੀਕਾ ਟੀ-20 ਸੀਰੀਜ਼

    28 ਸਤੰਬਰ – ਪਹਿਲਾ ਟੀ-20, ਤ੍ਰਿਵੇਂਦਰਮ

    1 ਅਕਤੂਬਰ – ਦੂਜਾ ਟੀ-20, ਗੁਹਾਟੀ

    3 ਅਕਤੂਬਰ – ਤੀਜਾ ਟੀ-20, ਇੰਦੌਰ

    ਭਾਰਤ ਬਨਾਮ ਦੱਖਣੀ ਅਫਰੀਕਾ ਵਨਡੇ ਸੀਰੀਜ਼

    ਪਹਿਲਾ ਵਨਡੇ - 6 ਅਕਤੂਬਰ, ਰਾਂਚੀ

    ਦੂਜਾ ਵਨਡੇ – 9 ਅਕਤੂਬਰ, ਲਖਨਊ

    ਤੀਜਾ ਵਨਡੇ - 11 ਅਕਤੂਬਰ, ਦਿੱਲੀ

    ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ: ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਦੀਪਕ ਹੁੱਡਾ, ਰਿਸ਼ਭ ਪੰਤ, ਦਿਨੇਸ਼ ਕਾਰਤਿਕ, ਆਰ ਅਸ਼ਵਿਨ, ਅਕਸ਼ਰ ਪਟੇਲ, ਯੁਜਵੇਂਦਰ ਚਾਹਲ, ਜਸਪ੍ਰੀਤ ਬੁਮਰਾਹ, ਹਰਸ਼ਲ ਪਟੇਲ, ਅਰਸ਼ਦੀਪ ਸਿੰਘ। , ਮੁਹੰਮਦ ਸ਼ਮੀ, ਦੀਪਕ ਚਾਹਰ।

    ਟੀ-20 ਵਿਸ਼ਵ ਕੱਪ 2022 ਲਈ ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਕੇਐਲ ਰਾਹੁਲ (ਉਪ-ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਦੀਪਕ ਹੁੱਡਾ, ਰਿਸ਼ਭ ਪੰਤ, ਦਿਨੇਸ਼ ਕਾਰਤਿਕ, ਹਾਰਦਿਕ ਪੰਡਯਾ, ਅਕਸ਼ਰ ਪਟੇਲ, ਯੁਜ਼ਵੇਂਦਰ ਚਾਹਲ, ਆਰ ਅਸ਼ਵਿਨ, ਜਸਪ੍ਰੀਤ ਬੁਮਰਾਹ, ਹਰਸ਼ਲ ਪਟੇਲ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ।

    ਖਿਡਾਰੀ: ਮੁਹੰਮਦ ਸ਼ਮੀ, ਸ਼੍ਰੇਅਸ ਅਈਅਰ, ਰਵੀ ਬਿਸ਼ਨੋਈ ਅਤੇ ਦੀਪਕ ਚਾਹਰ।

    Published by:Drishti Gupta
    First published:

    Tags: Cricket, Cricket News, Sports, T20 World Cup