ਮਹਿੰਦਰ ਸਿੰਘ ਧੋਨੀ ਨੇ ਰਿਟਾਇਰ ਹੋਣ ਦਾ ਕੀਤਾ ਐਲਾਨ
ਇਕ ਸਾਲ ਤੋਂ ਕ੍ਰਿਕਟ ਤੋਂ ਦੂਰ ਚਲ ਰਹੇ ਭਾਰਤ ਦੇ ਮਹਾਨ ਵਿਕਟਕੀਪਰ ਬੱਲੇਬਾਜ਼ ਐਮ ਐਸ ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਇਸ ਦੀ ਘੋਸ਼ਣਾ ਇੰਸਟਾਗ੍ਰਾਮ 'ਤੇ ਫੌਜ ਦੇ ਅੰਦਾਜ਼ ਵਿਚ ਇਕ ਵੀਡੀਓ ਸਾਂਝਾ ਕਰਕੇ ਕੀਤੀ। ਧੋਨੀ ਨੇ ਆਪਣੀ ਪੂਰੀ ਯਾਤਰਾ ਦੀ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਉਸ ਨੂੰ ਸ਼ਾਮ 7.29 ਵਜੇ ਤੋਂ ਸੇਵਾਮੁਕਤ ਮੰਨਿਆ ਜਾਣਾ ਚਾਹੀਦਾ ਹੈ। ਧੋਨੀ ਸ਼ੁੱਕਰਵਾਰ ਨੂੰ ਆਈਪੀਐਲ ਚੇਨਈ ਪਹੁੰਚੇ ਸਨ ਅਤੇ ਉਹ ਸ਼ਨੀਵਾਰ ਨੂੰ ਜਿਮ ਵਿੱਚ ਵੀ ਦਿਖਾਈ ਦਿੱਤੇ ਸਨ।
Indian cricketer Mahendra Singh Dhoni announces retirement from international cricket. pic.twitter.com/3UwE6ZXfK6
— ANI (@ANI) August 15, 2020
Breaking: ਮਹਿੰਦਰ ਸਿੰਘ ਧੋਨੀ ਨੇ ਰਿਟਾਇਰ ਹੋਣ ਦਾ ਕੀਤਾ ਐਲਾਨ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: MS Dhoni, Retirement