ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਇਆ ਵਿਸ਼ੇਸ਼ ਕਬੱਡੀ ਮੈਚ

News18 Punjabi | News18 Punjab
Updated: February 8, 2021, 8:48 PM IST
share image
ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਇਆ ਵਿਸ਼ੇਸ਼ ਕਬੱਡੀ ਮੈਚ

  • Share this:
  • Facebook share img
  • Twitter share img
  • Linkedin share img
ਸੈਲੇਸ ਕੁਮਾਰ

ਨਵਾਂਸ਼ਹਿਰ: ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਆਈ.ਟੀ. ਆਈ ਦੀ ਗਰਾਊਂਡ ਵਿਚ ਮੁੜ ਵਸੇਬਾ ਕੇਂਦਰ ਵਿਚ ਇਲਾਜ ਅਧੀਨ ਬੱਚਿਆਂ ਵਿਚਾਲੇ ਇਕ ਵਿਸ਼ੇਸ਼ ਕਬੱਡੀ ਮੈਚ ਕਰਵਾਇਆ ਗਿਆ।

ਸਰ ਹੈਨਰੀ ਡਿਊਨਾ ਕਲੱਬ ਅਤੇ ਭਾਈ ਘਨੱਈਆ ਕਲੱਬ ਨਾਂਅ ’ਤੇ ਬਣਾਈਆਂ ਗਈਆਂ ਇਨ੍ਹਾਂ ਟੀਮਾਂ ਵਿਚ 20 ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ, ਜਿਸ ਵਿਚ ਭਾਈ ਘਨੱਈਆ ਕਲੱਬ ਦੀ ਟੀਮ ਜੇਤੂ ਰਹੀ।
ਸੈਲੇਸ ਕੁਮਾਰ  ਨਵਾਂਸ਼ਹਿਰ: ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਆਈ.ਟੀ. ਆਈ ਦੀ ਗਰਾਊਂਡ ਵਿਚ ਮੁੜ ਵਸੇਬਾ ਕੇਂਦਰ ਵਿਚ ਇਲਾਜ ਅਧੀਨ ਬੱਚਿਆਂ ਵਿਚਾਲੇ ਇਕ ਵਿਸ਼ੇਸ਼ ਕਬੱਡੀ ਮੈਚ ਕਰਵਾਇਆ ਗਿਆ।  ਸਰ ਹੈਨਰੀ ਡਿਊਨਾ ਕਲੱਬ ਅਤੇ ਭਾਈ ਘਨੱਈਆ ਕਲੱਬ ਨਾਂਅ ’ਤੇ ਬਣਾਈਆਂ ਗਈਆਂ ਇਨ੍ਹਾਂ ਟੀਮਾਂ ਵਿਚ 20 ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ, ਜਿਸ ਵਿਚ ਭਾਈ ਘਨੱਈਆ ਕਲੱਬ ਦੀ ਟੀਮ ਜੇਤੂ ਰਹੀ।     ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵੱਲੋਂ ਬੜੀ ਹੀ ਜਿੰਮੇਵਾਰੀ ਨਾਲ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਅੱਜ ਦੇ ਇਸ ਕਬੱਡੀ ਮੈਚ ਦਾ ਮਕਸਦ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਆਦਤ ਛੱਡ ਕੇ ਖੇਡਾਂ ਵੱਲ ਦਿਲਚਸਪੀ ਲੈਣ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਹੈ।  ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਸਭਨਾਂ ਦੇ ਸਹਿਯੋਗ ਨਾਲ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਇਸ ਮੌਕੇ ਜ਼ਿਲੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਮੁਹਿੰਮ ਤਹਿਤ ਗਤੀਵਿਧੀਆਂ ਲਈ ਥੀਮ ਲਾਈਨ ‘ਨਸ਼ੇ ਦੇ ਵਿਰੁੱਧ ਕਰਾਂਗੇ ਫ਼ਤਿਹ ਕਿਲਾ, ਨਸ਼ਾ ਮੁਕਤ ਹੋਵੇਗਾ ਸਾਡਾ ਜ਼ਿਲਾ’ ਅਪਣਾਇਆ ਗਿਆ ਹੈ।  ਮੁੱਖ ਮਹਿਮਾਨ ਵੱਲੋਂ ਜੇਤੂ ਰਹੀ ਭਾਈ ਘਨੱਈਆ ਕਲਬ ਦੀ ਟੀਮ, ਸਰਬੋਤਮ ਰੇਡਰ ਬਣੇ ਸਰ ਹੈਨਰੀ ਡਿਓਨਾ ਕਲੱਬ ਦੇ ਅਮਨਦੀਪ ਸਿੰਘ ਅਤੇ ਸਰਬੋਤਮ ਜਾਫੀ ਰਹੇ ਭਾਈ ਘਨੱਈਆ ਟੀਮ ਦੇ ਪ੍ਰਦੀਪ ਸਿੰਘ ਨੂੰ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਦੋਵਾਂ ਟੀਮਾਂ ਦੇ ਸਾਰੇ ਮੈਂਬਰਾਂ ਨੂੰ ਟਰੈਕ ਸੂਟ ਅਤੇ ਫਲ ਵੀ ਭੇਟ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਰੈੱਡ ਕਰਾਸ ਮੁੜ ਵਸੇਬਾ ਕੇਂਦਰ ਦੇ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ, ਜ਼ਿਲਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸ਼ਾਦ, ਡਾ. ਰਜਿੰਦਰ ਮਾਗੋ, ਕੋਚ ਮਲਕੀਅਤ ਸਿੰਘ ਤੋਂ ਇਲਾਵਾ ਖੇਡ ਅਤੇ ਸਿਹਤ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।
ਸੈਲੇਸ ਕੁਮਾਰ
ਨਵਾਂਸ਼ਹਿਰ: ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਅਗਵਾਈ ਹੇਠ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਆਈ.ਟੀ. ਆਈ ਦੀ ਗਰਾਊਂਡ ਵਿਚ ਮੁੜ ਵਸੇਬਾ ਕੇਂਦਰ ਵਿਚ ਇਲਾਜ ਅਧੀਨ ਬੱਚਿਆਂ ਵਿਚਾਲੇ ਇਕ ਵਿਸ਼ੇਸ਼ ਕਬੱਡੀ ਮੈਚ ਕਰਵਾਇਆ ਗਿਆ।
ਸਰ ਹੈਨਰੀ ਡਿਊਨਾ ਕਲੱਬ ਅਤੇ ਭਾਈ ਘਨੱਈਆ ਕਲੱਬ ਨਾਂਅ ’ਤੇ ਬਣਾਈਆਂ ਗਈਆਂ ਇਨ੍ਹਾਂ ਟੀਮਾਂ ਵਿਚ 20 ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ, ਜਿਸ ਵਿਚ ਭਾਈ ਘਨੱਈਆ ਕਲੱਬ ਦੀ ਟੀਮ ਜੇਤੂ ਰਹੀ।     ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵੱਲੋਂ ਬੜੀ ਹੀ ਜਿੰਮੇਵਾਰੀ ਨਾਲ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਅੱਜ ਦੇ ਇਸ ਕਬੱਡੀ ਮੈਚ ਦਾ ਮਕਸਦ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਆਦਤ ਛੱਡ ਕੇ ਖੇਡਾਂ ਵੱਲ ਦਿਲਚਸਪੀ ਲੈਣ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਸਭਨਾਂ ਦੇ ਸਹਿਯੋਗ ਨਾਲ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਇਸ ਮੌਕੇ ਜ਼ਿਲੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਮੁਹਿੰਮ ਤਹਿਤ ਗਤੀਵਿਧੀਆਂ ਲਈ ਥੀਮ ਲਾਈਨ ‘ਨਸ਼ੇ ਦੇ ਵਿਰੁੱਧ ਕਰਾਂਗੇ ਫ਼ਤਿਹ ਕਿਲਾ, ਨਸ਼ਾ ਮੁਕਤ ਹੋਵੇਗਾ ਸਾਡਾ ਜ਼ਿਲਾ’ ਅਪਣਾਇਆ ਗਿਆ ਹੈ।
ਮੁੱਖ ਮਹਿਮਾਨ ਵੱਲੋਂ ਜੇਤੂ ਰਹੀ ਭਾਈ ਘਨੱਈਆ ਕਲਬ ਦੀ ਟੀਮ, ਸਰਬੋਤਮ ਰੇਡਰ ਬਣੇ ਸਰ ਹੈਨਰੀ ਡਿਓਨਾ ਕਲੱਬ ਦੇ ਅਮਨਦੀਪ ਸਿੰਘ ਅਤੇ ਸਰਬੋਤਮ ਜਾਫੀ ਰਹੇ ਭਾਈ ਘਨੱਈਆ ਟੀਮ ਦੇ ਪ੍ਰਦੀਪ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਦੋਵਾਂ ਟੀਮਾਂ ਦੇ ਸਾਰੇ ਮੈਂਬਰਾਂ ਨੂੰ ਟਰੈਕ ਸੂਟ ਅਤੇ ਫਲ ਵੀ ਭੇਟ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਰੈੱਡ ਕਰਾਸ ਮੁੜ ਵਸੇਬਾ ਕੇਂਦਰ ਦੇ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ, ਜ਼ਿਲਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸ਼ਾਦ, ਡਾ. ਰਜਿੰਦਰ ਮਾਗੋ, ਕੋਚ ਮਲਕੀਅਤ ਸਿੰਘ ਤੋਂ ਇਲਾਵਾ ਖੇਡ ਅਤੇ ਸਿਹਤ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵੱਲੋਂ ਬੜੀ ਹੀ ਜਿੰਮੇਵਾਰੀ ਨਾਲ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਅੱਜ ਦੇ ਇਸ ਕਬੱਡੀ ਮੈਚ ਦਾ ਮਕਸਦ ਨੌਜਵਾਨ ਵਰਗ ਨੂੰ ਨਸ਼ਿਆਂ ਦੀ ਆਦਤ ਛੱਡ ਕੇ ਖੇਡਾਂ ਵੱਲ ਦਿਲਚਸਪੀ ਲੈਣ ਅਤੇ ਨਰੋਏ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਸਭਨਾਂ ਦੇ ਸਹਿਯੋਗ ਨਾਲ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਇਸ ਮੌਕੇ ਜ਼ਿਲੇ ਵਿਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਇਸ ਮੁਹਿੰਮ ਤਹਿਤ ਗਤੀਵਿਧੀਆਂ ਲਈ ਥੀਮ ਲਾਈਨ ‘ਨਸ਼ੇ ਦੇ ਵਿਰੁੱਧ ਕਰਾਂਗੇ ਫ਼ਤਿਹ ਕਿਲਾ, ਨਸ਼ਾ ਮੁਕਤ ਹੋਵੇਗਾ ਸਾਡਾ ਜ਼ਿਲਾ’ ਅਪਣਾਇਆ ਗਿਆ ਹੈ।

ਮੁੱਖ ਮਹਿਮਾਨ ਵੱਲੋਂ ਜੇਤੂ ਰਹੀ ਭਾਈ ਘਨੱਈਆ ਕਲਬ ਦੀ ਟੀਮ, ਸਰਬੋਤਮ ਰੇਡਰ ਬਣੇ ਸਰ ਹੈਨਰੀ ਡਿਓਨਾ ਕਲੱਬ ਦੇ ਅਮਨਦੀਪ ਸਿੰਘ ਅਤੇ ਸਰਬੋਤਮ ਜਾਫੀ ਰਹੇ ਭਾਈ ਘਨੱਈਆ ਟੀਮ ਦੇ ਪ੍ਰਦੀਪ ਸਿੰਘ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਦੋਵਾਂ ਟੀਮਾਂ ਦੇ ਸਾਰੇ ਮੈਂਬਰਾਂ ਨੂੰ ਟਰੈਕ ਸੂਟ ਅਤੇ ਫਲ ਵੀ ਭੇਟ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਰੈੱਡ ਕਰਾਸ ਮੁੜ ਵਸੇਬਾ ਕੇਂਦਰ ਦੇ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ, ਜ਼ਿਲਾ ਕੋਆਰਡੀਨੇਟਰ ਵਿਵਹਾਰ ਪਰਿਵਰਤਨ ਮੰਗ ਗੁਰਪ੍ਰਸ਼ਾਦ, ਡਾ. ਰਜਿੰਦਰ ਮਾਗੋ, ਕੋਚ ਮਲਕੀਅਤ ਸਿੰਘ ਤੋਂ ਇਲਾਵਾ ਖੇਡ ਅਤੇ ਸਿਹਤ ਵਿਭਾਗ ਦੇ ਨੁਮਾਇੰਦੇ ਹਾਜ਼ਰ ਸਨ।
Published by: Gurwinder Singh
First published: February 8, 2021, 8:46 PM IST
ਹੋਰ ਪੜ੍ਹੋ
ਅਗਲੀ ਖ਼ਬਰ