ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ, ਵਿੰਡੀਜ਼ ਨੇ ਭਾਰਤ ਨੂੰ ਦਿੱਤਾ 182 ਦੌੜਾਂ ਦਾ ਟੀਚਾ


Updated: November 11, 2018, 8:40 PM IST
ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ, ਵਿੰਡੀਜ਼ ਨੇ ਭਾਰਤ ਨੂੰ ਦਿੱਤਾ 182 ਦੌੜਾਂ ਦਾ ਟੀਚਾ
ਵਿੰਡੀਜ਼ ਨੇ ਭਾਰਤ ਨੂੰ ਦਿੱਤਾ 182 ਦੌੜਾਂ ਦਾ ਟੀਚਾ

Updated: November 11, 2018, 8:40 PM IST
ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਅੱਜ ਤੀਜਾ ਟੀ-20 ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਐੱਮ.ਏ. ਚੰਡੀਬਰਮ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਵੈਸਟਇੰਡੀਜ਼ ਦੀ ਟੀਮ ਨੇ ਟਾਸ ਜਿੱਤ ਭਾਰਤ ਖਿਲਾਫ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਵਿੰਡੀਜ ਟੀਮ ਦੀ ਓਪਨਿੰਗ ਜੋੜੀ ਬਹੁਤ ਵਧੀਆ ਰਹੀ। ਸ਼ਾਈ ਹੋਪ (24) ਸਿਮਰੋਨ (26) ਨੇ ਵਧੀਆ ਸ਼ੁਰੂਆਤ ਕੀਤੀ। ਜਿਸ ਦੀ ਬਦੌਲਤ ਵਿੰਡੀਜ਼ ਨੇ ਭਾਰਤ ਨੂੰ 182 ਦੌੜਾਂ ਦਾ ਟੀਚਾ ਦਿੱਤਾ।

ਟੀਮਾਂ ਇਸ ਤਰ੍ਹਾਂ ਹਨ—
ਭਾਰਤ- ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ, ਲੋਕੇਸ਼ ਰਾਹੁਲ, ਦਿਨੇਸ਼ ਕਾਰਤਿਕ, ਮਨੀਸ਼ ਪਾਂਡੇ, ਸ੍ਰੇਅਸ ਅਈਅਰ, ਰਿਸ਼ਭ ਪੰਤ, ਕੁਰਨਾਲ ਪਾਂਡਯਾ, ਵਾਸ਼ਿੰਗਟਨ ਸੁੰਦਰ, ਯੁਜਵੇਂਦਰ ਚਾਹਲ, ਭੁਵਨੇਸ਼ਵਰ ਕੁਮਾਰ, ਖਲੀਲ ਅਹਿਮਦ, ਸ਼ਾਹਬਾਜ਼ ਨਦੀਮ ਅਤੇ ਸਿਧਾਰਥ ਕੌਲ।
ਵੈਸਟਇੰਡੀਜ਼- ਕਾਰਲੋਸ ਬ੍ਰੈਥਵੇਟ (ਕਪਤਾਨ), ਡੈਰੇਨ ਬਰਾਵੋ, ਸ਼ਿਮਰੋਨ ਹੇਟਮਾਇਰ, ਸ਼ਾਈ ਹੋਟ, ਕੀਮੋ ਪਾਲ, ਖੇਰੀ ਪੀਅਰੇ, ਕੀਰੋਨ ਪੋਲਾਰਡ, ਨਿਕੋਲਸ ਪੂਰਨ, ਰੋਵਮੈਨ ਪਾਵੇਲ, ਦਿਨੇਸ਼ ਰਾਮਦੀਨ, ਸ਼ੇਰਫੇਨ ਰਦਰਫੋਰਡ ਅਤੇ ਓਸ਼ਾਨੇ ਥਾਮਸ।
First published: November 11, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ