ਹਰਪਾਲ ਚੀਮਾ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਏ.ਸੀ ਨੂੰ ਲੱਗੀ ਅੱਗ

News18 Punjabi | News18 Punjab
Updated: May 18, 2020, 8:12 PM IST
share image
ਹਰਪਾਲ ਚੀਮਾ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਏ.ਸੀ ਨੂੰ ਲੱਗੀ ਅੱਗ
ਹਰਪਾਲ ਚੀਮਾ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਏ.ਸੀ ਨੂੰ ਲੱਗੀ ਅੱਗ

  • Share this:
  • Facebook share img
  • Twitter share img
  • Linkedin share img
ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਏ.ਸੀ ਨੂੰ ਅੱਗ ਲੱਗ ਗਈ, ਜਿਸ ਕਰਕੇ ਪ੍ਰੈੱਸ ਕਾਨਫ਼ਰੰਸ ਨੂੰ ਦੂਸਰੀ ਜਗ੍ਹਾ ਸ਼ਿਫ਼ਟ ਕਰਨਾ ਪਿਆ।

ਇਹ ਪ੍ਰੈੱਸ ਕਾਨਫ਼ਰੰਸ ਚੰਡੀਗੜ੍ਹ ਦੇ ਸੈਕਟਰ 39 ਸਥਿਤ ਕੋਠੀ 'ਚ ਚੱਲ ਰਹੀ ਸੀ। ਹਰਪਾਲ ਚੀਮਾ ਤੋਂ ਇਲਾਵਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੀ ਸ਼ਾਮਿਲ ਸਨ। ਮੌਕੇ 'ਤੇ ਅੱਗ 'ਤੇ ਕਾਬੂ ਪਾ ਲਿਆ ਗਿਆ। ਏ.ਸੀ ਤੋਂ ਬਗੈਰ ਹੋਰ ਕਿਸੇ ਵੀ ਕਿਸਮ ਦਾ ਨੁਕਸਾਨ ਹੋਣੋਂ ਬਚਾਅ ਰਿਹਾ।
First published: May 18, 2020, 8:12 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading