ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੋਰੋਨਾ, ਹਸਪਤਾਲ ਭਰਤੀ

News18 Punjabi | News18 Punjab
Updated: August 2, 2020, 5:33 PM IST
share image
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੋਰੋਨਾ, ਹਸਪਤਾਲ ਭਰਤੀ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੋਰੋਨਾ, ਹਸਪਤਾਲ ਭਰਤੀ

  • Share this:
  • Facebook share img
  • Twitter share img
  • Linkedin share img
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾਵਾਇਰਸ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਗ੍ਰਹਿ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਨ੍ਹਾਂ ਨੇ ਮੁਢਲੇ ਲੱਛਣਾਂ ਤੋਂ ਬਾਅਦ ਜਾਂਚ ਕਰਵਾਈ ਸੀ ਜਿਸ ਵਿੱਚ ਉਹ ਕੋਵਿਡ -19 ਸੰਕਰਮਿਤ ਪਾਏ ਗਏ ਹਨ। ਸ਼ਾਹ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਠੀਕ ਹੈ ਪਰ ਉਹ ਡਾਕਟਰਾਂ ਦੀ ਸਲਾਹ 'ਤੇ ਹਸਪਤਾਲ ਵਿਚ ਦਾਖਲ ਹਨ। ਗ੍ਰਹਿ ਮੰਤਰੀ ਨੇ ਹਾਲ ਹੀ ਵਿਚ ਸੰਪਰਕ ਕੀਤੇ ਸਾਰੇ ਲੋਕਾਂ ਨੂੰ ਜਾਂਚ ਕਰਾਉਣ ਲਈ ਵੀ ਕਿਹਾ ਹੈ।


ਗ੍ਰਹਿ ਮੰਤਰੀ ਨੇ ਲਿਖਿਆ- “ਮੈਂ ਕੋਰੋਨਾ ਦੇ ਮੁਢਲੇ ਲੱਛਣਾਂ 'ਤੇ ਟੈਸਟ ਕਰਵਾ ਲਿਆ ਅਤੇ ਰਿਪੋਰਟ ਪਾਜੀਟਿਵ ਆਈ ਹੈ। ਮੇਰੀ ਸਿਹਤ ਠੀਕ ਹੈ ਪਰ ਡਾਕਟਰਾਂ ਦੀ ਸਲਾਹ 'ਤੇ ਮੈਂ ਹਸਪਤਾਲ ਵਿਚ ਦਾਖਲ ਹੋ ਰਿਹਾ ਹਾਂ। ਮੇਰੀ ਬੇਨਤੀ ਹੈ ਕਿ ਤੁਹਾਡੇ ਸਾਰਿਆਂ ਜੋ ਪਿਛਲੇ ਦਿਨਾਂ ਵਿਚ ਮੈਂ ਮੇਰੇ ਸੰਪਰਕ ਵਿਚ ਆਏ, ਕਿਰਪਾ ਕਰਕੇ ਆਪਣੇ ਆਪ ਨੂੰ ਅਲੱਗ ਕਰ ਲਓ ਅਤੇ ਆਪਣਾ ਟੈਸਟ ਕਰਵਾਓ। "
Published by: Gurwinder Singh
First published: August 2, 2020, 5:33 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading