ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵੱਲੋਂ ਵੀ ਸੂਬੇ ਭਰ ਦੇ ਕਿਸਾਨਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਮੰਡੀਆਂ 'ਚ ਸੋਸ਼ਲ ਡਿਸਟੈਂਸ ਨੂੰ ਬਰਕਰਾਰ ਰੱਖਦਿਆਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੀ ਕਣਕ ਲਿਆਂਦੀ ਜਾਵੇ ਪਰ ਮੌਸਮ ਦੇ ਵਿਗੜੇ ਮਿਜਾਜ਼ ਨੂੰ ਦੇਖਦਿਆਂ ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਨੂੰ ਖ਼ਰਾਬ ਹੁੰਦਿਆਂ ਨਹੀਂ ਦੇਖਣਾ ਚਾਹੁੰਦੇ।( ਬਰਨਾਲਾ ਮੰਡੀ)