Home » photogallery » coronavirus-latest-news » PUNJAB POLICE CREATIVE PICTURES ABOUT CURFEW

ਕਰਫਿਊ ਦੀ ਪਾਲਣਾ ਕਰਵਾਉਣ ਲਈ Punjab Police ਨੇ ਕੱਢਿਆ ਅਨੋਖਾ ਰਾਹ

ਪੰਜਾਬ ਪੁਲਿਸ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਲਗਾਏ ਕਰਫ਼ਿਊ ਦੀ ਸਹੀ ਢੰਗ ਨਾਲ ਪਾਲਣਾ ਕਰਵਾਉਣ ਲਈ ਅਨੋਖਾ ਤਰੀਕਾ ਅਪਣਾਇਆ ਹੈ, ਜਿਸ ਵਿਚ ਪੁਲਿਸ ਨੇ ਸੋਸ਼ਲ ਮੀਡੀਆ ਰਾਹੀਂ ਕਈ ਅਜਿਹੀਆਂ ਪਿਕਚਰ ਮੈਸੇਜ ਤਿਆਰ ਕੀਤੇ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਇਹ ਦੱਸਿਆ ਜਾ ਰਿਹਾ ਹੈ ਕਿ ਜੇ ਲੋਕਾਂ ਨੇ ਕਰਫਿਊ ਦੇ ਨਿਯਮਾਂ ਨੂੰ ਤੋੜਿਆ ਤਾਂ ਘਰ ਦੇ ਬਾਹਰ ਪੰਜਾਬ ਪੁਲਿਸ ਉਨ੍ਹਾਂ ਦਾ ਇੰਤਜ਼ਾਰ ਕਰ ਰਹੀ ਹੈ। ਇਹ ਮੈਸੇਜ ਖੁਦ ਪੁਲਸ ਨੇ ਹੀ ਤਿਆਰ ਕੀਤੇ ਹਨ। ਇਹ ਪਿਕਚਰ ਮੈਸੇਜ ਖੂਬ ਵਾਇਰਲ ਹੋ ਰਹੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਇਨ੍ਹਾਂ ਇਮੇਜ ਮੈਸੇਜ਼ ਨੂੰ ਆਪਣੇ ਸੋਸ਼ਲ ਮੀਡੀਆ ਦੇ ਅਕਾਊਂਟਸ 'ਤੇ ਵੀ ਪੋਸਟ ਕੀਤਾ ਹੈ...(images: punjab police fb account)

  • |